ਜਲੰਧਰ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਪੰਜਾਬ ‘ਚ ਮੰਗਲਵਾਰ ਨੂੰ 10 ਜੁਲਾਈ ਤੱਕ ਪਾਬੰਦੀਆਂ ਨੂੰ ਵਧਾਉਣ ਦਾ ਕੀਤਾ ਫੈਸਲਾ।
ਸਰਕਾਰ ਨੇ ਯੂਨੀਵਰਸਿਟੀਆਂ ਨੂੰ ਖੋਲਣ ਦੀ ਦਿੱਤੀ ਮਨਜ਼ੂਰੀ। ਸ਼ਰਤ ਇਹ ਹੈ ਕਿ ਸਟਾਫ ਤੇ ਸਟੂਡੈਂਸ ਨੂੰ ਕੋਰੋਨਾ ਵੈਕਸੀਨ ਦੀ ਇੱਕ ਡੋਜ਼ ਜ਼ਰੂਰ ਲੱਗੀ ਹੋਵੇ। ਸਕੂਲ, ਕਾਲਜ ਬੰਦ ਰਹਿਣਗੇ। ਇਸ ਦੇ ਨਾਲ ਹੋਰ ਐਜੂਕੇਸ਼ਨਲ ਇੰਸਟੀਟਿਊਟ ਵੀ ਖੋਲਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਪੰਜਾਬ ਸਰਕਾਰ ਨੇ ਪੱਬ, ਬਾਰ ਅਤੇ ਅਹਾਤੇ 50 ਫੀਸਦੀ ਨਾਲ ਖੋਲਣ ਦਾ ਦਿੱਤਾ ਹੁਕਮ। ਨਾਇਟ ਕਰਫਿਊ ਜਾਰੀ ਰਹੇਗਾ।
(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।