&NewLine;<p class&equals;"wp-block-paragraph"><strong>ਮਥੁਰਾ &vert;<&sol;strong> ਉੱਤਰ ਪ੍ਰਦੇਸ਼ ਦੇ ਮਥੁਰਾ &&num;8216&semi;ਚ ਬੱਚੇ ਨੂੰ ਟਿਊਸ਼ਨ ਪੜ੍ਹਾਉਣ<strong> <&sol;strong>ਵਾਲੇ ਇਕ ਅਧਿਆਪਕ ਨੇ ਉਸ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ। ਕੁੱਟਮਾਰ ਤੋਂ ਬਾਅਦ ਬੱਚੇ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਆਗਰਾ ਲਿਜਾਇਆ ਗਿਆ&comma; ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦਰਅਸਲ&comma; ਮਥੁਰਾ ਦੇ ਥਾਣਾ ਬਲਦੇਵ ਖੇਤਰ ਦੇ ਰਾਦੋਈ ਪਿੰਡ ਵਿੱਚ ਟਿਊਸ਼ਨ ਪੜ੍ਹਾਉਣ à¨µà¨¾à¨²à©‡ ਇਕ ਅਧਿਆਪਕ ਦੁਆਰਾ 12 ਸਾਲਾ ਸ਼ਿਵਮ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਵਮ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਅਧਿਆਪਕ ਦੀ ਕੁੱਟਮਾਰ à¨•ਾਰਨ ਉਸ ਦੀ ਮੌਤ ਹੋਈ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ਿਵਮ ਗੁਆਂਢ &&num;8216&semi;ਚ ਰਹਿਣ ਵਾਲੇ ਅਧਿਆਪਕ ਕੇਸ਼ਵ ਕੋਲ ਜਾਂਦਾ ਸੀ। 2-3 ਦਿਨ ਪਹਿਲਾਂ ਸ਼ਿਵਮ ਨੂੰ ਬੁਖਾਰ ਹੋਇਆ ਸੀ&comma; ਜਿਸ ਕਾਰਨ ਉਹ ਟਿਊਸ਼ਨ ਨਹੀਂ ਗਿਆ ਸੀ। ਟਿਊਸ਼ਨ à¨¨à¨¾ ਆਉਣ ਕਾਰਨ ਅਧਿਆਪਕ ਨੇ ਉਸ ਨੂੰ ਬਹੁਤ ਜ਼ਿਆਦਾ ਕੁੱਟਿਆ&comma; ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਇਲਾਜ ਲਈ ਆਗਰਾ ਦੇ ਹਸਪਤਾਲ &&num;8216&semi;ਚ ਦਾਖਲ ਕਰਵਾਇਆ ਗਿਆ&comma; ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;