&NewLine;<p class&equals;"wp-block-paragraph"><strong>ਤਰਨਤਾਰਨ &lpar;ਬਲਜੀਤ ਸਿੰਘ&rpar;<&sol;strong> &vert; ਪਿੰਡ ਦੂਹਲ ਕੋਹਨਾ &&num;8216&semi;ਚ ਹੋਏ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਨਰਸਰੀ ਦੇ ਵਿਦਿਆਰਥੀ ਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੱਚੇ ਦੇ ਨਾਲ ਗਏ ਬੱਚਿਆਂ ਦਾ ਕਹਿਣਾ ਹੈ ਕਿ ਉਹ ਜਦੋਂ 6 ਸਾਲ ਦਾ ਮਹਿਤਾਬ ਸਿੰਘ ਬੱਸ ਵਿੱਚੋਂ ਉਤਰਨ ਲੱਗਿਆ ਤਾਂ ਡ੍ਰਾਇਵਰ ਨੇ ਬੱਸ ਚਲਾ ਦਿੱਤੀ। ਮਹਿਤਾਬ ਬੱਸ ਥੱਲੇ ਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਮਹਿਤਾਬ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਹਾਦਸੇ &&num;8216&semi;ਚ ਇੱਕ ਹੋਰ ਬੱਚਾ ਗੁਰਨੂਰ ਸਿੰਘ &lpar;6&rpar; ਵੀ ਜ਼ਖਮੀ ਹੋਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਿੰਡ ਵਾਸੀਆਂ ਮੁਤਾਬਕ ਸਕੂਲ ਵੈਨ ਪਿੰਡ ਦੀ ਹੈ ਅਤੇ ਉਸ ਦੀ ਹਾਲਤ ਚੰਗੀ ਨਹੀਂ ਹੈ। ਚਾਲਕ ਨੂੰ ਵਾਰ-ਵਾਰ ਕਹਿਣ &&num;8216&semi;ਤੇ ਵੀ ਵੈਨ ਨੂੰ ਠੀਕ ਨਹੀਂ ਕਰਵਾਇਆ ਗਿਆ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਕਾਨੂੰਨੀ ਕਾਰਵਾਈ ਅਜੇ ਤੱਕ ਨਹੀਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ &rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;