<p><strong>ਚੰਡੀਗੜ੍ਹ&comma; 23 ਅਕਤੂਬਰ &vert;<&sol;strong> ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਨੇ ਸੂਬੇ &&num;8216&semi;ਚ ਠੰਡ ਦੇ ਅਚਾਨਕ ਵਧਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦਾ ਕਹਿਣਾ ਹੈ ਕਿ 26 ਅਕਤੂਬਰ ਤੋਂ ਸੂਬੇ ਦਾ ਮੌਸਮ ਬਦਲ ਸਕਦਾ ਹੈ&comma; ਜਿਸ ਕਾਰਨ ਠੰਢ ਵਧੇਗੀ। ਅਜਿਹੇ &&num;8216&semi;ਚ ਵਿਭਾਗ ਨੇ ਪੰਜਾਬ ਦੇ ਲੋਕਾਂ ਨੂੰ ਗਰਮ ਕੱਪੜੇ ਕੱਢਣ ਦੀ ਸਲਾਹ ਦਿੱਤੀ ਹੈ।<&sol;p>&NewLine;<p>ਦੱਸ ਦੇਈਏ ਕਿ ਮੰਗਲਵਾਰ ਨੂੰ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਜ਼ਿਲੇ &&num;8216&semi;ਚ ਦਰਜ ਕੀਤਾ ਗਿਆ&comma; ਜਦਕਿ ਬਾਕੀ ਸਾਰੇ ਜ਼ਿਲਿਆਂ ਦਾ ਘੱਟੋ-ਘੱਟ ਤਾਪਮਾਨ 20 ਡਿਗਰੀ ਤੋਂ ਹੇਠਾਂ ਰਿਹਾ। ਦੂਜੇ ਪਾਸੇ ਮੌਸਮ ਬਦਲਦੇ ਹੀ ਇਨਫਲੂਐਂਜ਼ਾ ਵਾਇਰਸ ਸਰਗਰਮ ਹੋ ਗਿਆ ਹੈ। ਇਨਫਲੂਐਂਜ਼ਾ ਵਾਇਰਸ ਦੋ ਮਹੀਨਿਆਂ ਤੋਂ 10 ਸਾਲ ਦੀ ਉਮਰ ਦੇ ਬੱਚਿਆਂ ਨੂੰ ਆਸਾਨੀ ਨਾਲ ਸੰਕਰਮਿਤ ਕਰਦਾ ਹੈ। ਇਸ ਵਰਗ ਦੇ ਵੱਡੀ ਗਿਣਤੀ ਬੱਚੇ ਸਰਕਾਰੀ ਹਸਪਤਾਲਾਂ ਅਤੇ ਪ੍ਰਾਈਵੇਟ ਡਾਕਟਰਾਂ ਕੋਲ ਇਲਾਜ ਲਈ ਆ ਰਹੇ ਹਨ। ਇਨਫਲੂਐਂਜ਼ਾ ਵਾਇਰਸ ਦੇ ਲੱਛਣ ਕੋਰੋਨਾ ਵਾਇਰਸ ਵਰਗੇ ਹੀ ਹਨ। ਜੇਕਰ ਮਾਪੇ ਉਕਤ ਵਾਇਰਸ ਨੂੰ ਹਲਕੇ ਨਾਲ ਲੈਂਦੇ ਹਨ ਤਾਂ ਕਈ ਵਾਰ ਇਹ ਵਾਇਰਸ ਬੱਚਿਆਂ ਲਈ ਘਾਤਕ ਸਾਬਤ ਹੋ ਸਕਦਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;