&NewLine;<p class&equals;"wp-block-paragraph"><strong>ਫਾਜ਼ਿਲਕਾ&sol;ਅਬੋਹਰ &vert; <&sol;strong>ਮੁੱਖ ਮੰਤਰੀ ਹਾਊਸ ਦੀ ਸੁਰੱਖਿਆ &&num;8216&semi;ਚ ਤਾਇਨਾਤ ਪੰਜਾਬ ਪੁਲਿਸ ਦੇ ਇਕ ਕਮਾਂਡੋ ਨੇ ਵੀਰਵਾਰ ਤੜਕੇ ਅਬੋਹਰ ਸਥਿਤ ਆਪਣੀ ਰਿਹਾਇਸ਼ &&num;8216&semi;ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕਮਾਂਡੋ ਕਾਫੀ ਸਮੇਂ ਤੋਂ ਮਾਨਸਿਕ ਤੌਰ &&num;8216&semi;ਤੇ ਪ੍ਰੇਸ਼ਾਨ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਨੰ&period; 1 ਦੀ ਪੁਲਿਸ ਨੇ ਉਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ &&num;8216&semi;ਚ ਰਖਵਾਇਆ ਅਤੇ ਰਿਸ਼ਤੇਦਾਰਾਂ ਦੇ ਬਿਆਨ &&num;8216&semi;ਤੇ ਧਾਰਾ 174 ਤਹਿਤ ਕਾਰਵਾਈ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਕਰੀਬ 30 ਸਾਲਾ ਪੰਜਾਬ ਪੁਲਿਸ ਦਾ ਜਵਾਨ ਕਰਮ ਸਿੰਘ ਪੁੱਤਰ ਸੁਖਦੇਵ ਸਿੰਘ ਚੰਡੀਗੜ੍ਹ ਦੇ ਮੁੱਖ ਮੰਤਰੀ ਹਾਊਸ ਦੀ ਸੁਰੱਖਿਆ &&num;8216&semi;ਚ ਤਾਇਨਾਤ ਸੀ। 27 ਮਾਰਚ ਨੂੰ ਕਰਮ ਸਿੰਘ ਆਪਣੇ ਦੋਸਤ ਦੇ ਵਿਆਹ &&num;8216&semi;ਚ ਸ਼ਾਮਲ ਹੋਣ ਲਈ ਛੁੱਟੀ ’ਤੇ ਅਬੋਹਰ ਆਇਆ ਸੀ। ਵੀਰਵਾਰ ਸਵੇਰੇ ਉਸ ਨੇ ਆਪਣੇ ਕਮਰੇ &&num;8216&semi;ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਤਨੀ ਰਾਜਵੰਤ ਕੌਰ ਨੇ ਦੱਸਿਆ ਕਿ ਉਹ ਰਾਤ ਨੂੰ ਕਮਰੇ &&num;8216&semi;ਚ ਸੁੱਤੇ ਪਏ ਸਨ ਅਤੇ ਜਦੋਂ ਸਵੇਰੇ 3 ਵਜੇ ਦੇ ਕਰੀਬ ਦੇਖਿਆ ਤਾਂ ਉਸ ਦਾ ਪਤੀ ਬੈੱਡ ’ਤੇ ਨਹੀਂ ਸੀ। ਉਸ ਨੇ ਨਾਲ ਵਾਲੇ ਕਮਰੇ &&num;8216&semi;ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ। ਉਸ ਦੀ ਭਰਜਾਈ ਸਿਮਰ ਨੇ ਪੁਲਿਸ ਨੂੰ ਸੂਚਨਾ ਦਿੱਤੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪਹੁੰਚੇ ਏ&period;ਐਸ&period;ਆਈ ਬਹਾਦਰ ਚੰਦ ਨੇ ਜਵਾਨ ਦੀ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਹਸਪਤਾਲ ਦੀ ਮੋਰਚਰੀ &&num;8216&semi;ਚ ਰਖਵਾਇਆ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ &&num;8216&semi;ਤੇ ਪ੍ਰੇਸ਼ਾਨ ਸੀ। ਕਰਮ ਸਿੰਘ ਰਾਸ਼ਟਰੀ ਕਬੱਡੀ ਖਿਡਾਰੀ ਸੀ ਅਤੇ ਉਸ ਨੇ ਰਾਸ਼ਟਰੀ ਪੱਧਰ &&num;8216&semi;ਤੇ ਕਈ ਪੁਰਸਕਾਰ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;