&NewLine;<p class&equals;"wp-block-paragraph"><strong>ਪਠਾਨਕੋਟ &vert;<&sol;strong> ਪਠਾਨਕੋਟ ਦੇ ਹਲਕਾ ਭੋਆ ਦੇ ਕਾਂਗਰਸੀ ਵਿਧਾਇਕ ਜੋਗਿੰਦਰ ਸਿੰਘ ਨੇ ਆਪਣਾ ਆਪਾ ਗੁਆ ਕੇ ਵਰਕਰ ਹਰਸ਼ ਨੂੰ ਥੱਪੜ ਮਾਰ ਦਿੱਤੇ ਤੇ ਉਸ ਦਾ ਚੰਗਾ ਕੁਪਾਟਾ ਚਾੜ੍ਹ ਦਿੱਤਾ&comma; ਜੋ ਕਿ ਸੋਸ਼ਲ ਮੀਡੀਆ &&num;8216&semi;ਤੇ ਖੂਬ ਵਾਇਰਲ ਹੋ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਵਿਧਾਇਕ ਇਕ ਜਗਰਾਤੇ ਵਿੱਚ ਪਹੁੰਚਿਆ ਸੀ&comma; ਜਿਥੇ ਇਕ ਨੌਜਵਾਨ ਨੇ ਹਲਕੇ ਵਿੱਚ ਕੋਈ ਵਿਕਾਸ ਨਾ ਹੋਣ ਬਾਰੇ ਸਵਾਲ ਪੁੱਛ ਲਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬਸ ਫਿਰ ਕੀ ਸੀ&comma; ਭੜਕੇ MLA ਨੇ ਇਸ ਨੌਜਵਾਨ ਦੇ ਪਹਿਲਾਂ ਆਪ ਥੱਪੜ ਜੜੇ ਤੇ ਫਿਰ ਸੁਰੱਖਿਆ ਕਰਮਚਾਰੀਆਂ ਤੇ ਕਾਂਗਰਸੀ ਵਰਕਰਾਂ ਨੇ ਵੀ ਰੱਜ ਕੇ ਕੁੱਟਿਆ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;MLA-Beat&period;jpg" alt&equals;"" class&equals;"wp-image-22150"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਬਾਅਦ ਵਿਧਾਇਕ ਜੋਗਿੰਦਰਪਾਲ ਨੇ ਵਰਕਰ ਹਰਸ਼ ਨੂੰ ਥੱਪੜ ਮਾਰਨੇ ਸ਼ੁਰੂ ਕਰ ਦਿੱਤੇ। ਇਸ ਮੌਕੇ ਉਨ੍ਹਾਂ ਦੀ ਸੁਰੱਖਿਆ &&num;8216&semi;ਚ ਤਾਇਨਾਤ ਪੰਜਾਬ ਪੁਲਿਸ ਦੇ ਮੁਲਾਜ਼ਮ ਤੇ ਹੋਰ ਵਰਕਰ ਵੀ ਨੌਜਵਾਨ ਨੂੰ ਕੁੱਟਣਾ ਸ਼ੁਰੂ ਕਰ ਦਿੰਦੇ ਹਨ।<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;