&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਬੱਸ ਸਟੈਂਡ &&num;8216&semi;ਤੇ ਇੱਕ ਆਟੋ ਚਾਲਕ ਨੇ ਖੂਬ ਹੰਗਾਮਾ ਕਰ ਦਿੱਤਾ। ਆਟੋ ਚਾਲਕ ਨੇ ਚੌਕ &&num;8216&semi;ਚ ਤਾਇਨਾਤ ਏਐਸਆਈ ’ਤੇ ਰਿਸ਼ਵਤ ਮੰਗਣ ਦੇ ਦੋਸ਼ ਲਾਏ ਹਨ। ਉਸ ਨੇੇੇੇ ਦੱਸਿਆ ਕਿ ਉਹ ਆਪਣੀ ਗਰਭਵਤੀ ਪਤਨੀ ਦਾ ਚੈੱਕਅਪ ਕਰਵਾਉਣ ਲਈ ਡੀਐਮਸੀ ਹਸਪਤਾਲ ਜਾ ਰਿਹਾ ਸੀ। ਰਸਤੇ &&num;8216&semi;ਚ ਉਸ ਨੂੰ ਇੱਕ ਸਵਾਰੀ ਮਿਲੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸੇ ਦੌਰਾਨ ਏ&period;ਐਸ&period;ਆਈ ਨੇ ਉਸ ਨੂੰ ਰੋਕ ਲਿਆ ਅਤੇ ਕਿਹਾ ਕਿ ਤੂੰ ਗਲਤ ਪਾਸੇ ਤੋਂ ਆ ਰਿਹਾ ਹੈ। ਇਸ ਕਾਰਨ ਚਲਾਨ ਹੋਵੇਗਾ। ਉਸ ਨੇ ਦੋਸ਼ ਲਾਇਆ ਕਿ ਏਐਸਆਈ ਨੇ ਉਸ ਨੂੰ ਛੱਡਣ ਲਈ 500 ਰੁਪਏ ਦੀ ਮੰਗ ਕੀਤੀ। ਉਹ ਏ&period;ਐੱਸ&period;ਆਈ&period; ਨੂੰ ਚਲੇ ਜਾਣ ਦੀ ਮਿੰਨਤ ਕਰਦਾ ਰਿਹਾ ਪਰ ਉਸ ਨੇ ਕੋਈ ਗੱਲ ਨਹੀਂ ਸੁਣੀ। ਹੰਗਾਮਾ ਹੁੰਦਾ ਦੇਖ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ। ਜੇਕਰ ਉਸ ਕੋਲ ਪੈਸੇ ਹੁੰਦੇ ਤਾਂ ਉਹ ਚਲਾਨ ਦੀ ਰਕਮ ਅਦਾ ਕਰ ਦਿੰਦਾ।<br>ਦੂਜੇ ਪਾਸੇ ਏਐਸਆਈ ਬਖਸ਼ੀਸ਼ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਟੋ ਚਾਲਕ ਨੂੰ ਦਸਤਾਵੇਜ਼ ਦਿਖਾਉਣ ਲਈ ਕਿਹਾ ਪਰ ਮੌਕੇ ’ਤੇ ਉਸ ਕੋਲ ਆਰਸੀ ਨਹੀਂ ਸੀ&comma; ਜਿਸ &&num;8216&semi;ਤੇ ਉਸ ਨੇ ਦਸਤਾਵੇਜ਼ ਦਿਖਾ ਕੇ ਹੀ ਚਲੇ ਜਾਣ ਦੀ ਗੱਲ ਕਹੀ ਸੀ। ਏਐਸਆਈ ਨੇ ਆਪਣੇ ਉੱਤੇ ਲੱਗੇ ਰਿਸ਼ਵਤ ਦੇ ਦੋਸ਼ਾਂ ਨੂੰ ਨਕਾਰਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਏਐਸਆਈ ਨੇ ਕਾਫ਼ੀ ਬਹਿਸ ਕਰਨ ਤੋਂ ਬਾਅਦ ਜਦੋਂ ਆਟੋ ਨਹੀਂ ਛੱਡਿਆ ਤਾਂ ਆਖ਼ਰ ਆਟੋ ਚਾਲਕ ਨੇ ਗਰਭਵਤੀ ਔਰਤ ਨੂੰ ਆਪਣੀ ਗੋਦ &&num;8216&semi;ਚ ਚੁੱਕ ਲਿਆ ਅਤੇ ਪੈਦਲ ਹੀ ਹਸਪਤਾਲ ਜਾਣ ਲਈ ਤਿਆਰ ਹੋ ਗਿਆ। ਇਹ ਦੇਖ ਕੇ ਕਈਆਂ ਨੇ ਉਸ ਨੂੰ ਸਮਝਾਇਆ। ਕਰੀਬ 1 ਤੋਂ 2 ਘੰਟੇ ਤੱਕ ਏਐਸਆਈ ਅਤੇ ਆਟੋ ਚਾਲਕ ਵਿਚਾਲੇ ਕਾਫੀ ਡਰਾਮਾ ਹੋਇਆ। ਚੌਕ &&num;8216&semi;ਚ ਰੌਲਾ ਪੈਂਦਾ ਦੇਖ ਕਈ ਹੋਰ ਪੁਲਿਸ ਮੁਲਾਜ਼ਮ ਵੀ ਮੌਕੇ &&num;8216&semi;ਤੇ ਪਹੁੰਚ ਗਏ। ਬਾਕੀ ਪੁਲਿਸ ਮੁਲਾਜ਼ਮਾਂ ਨੇ ਮਾਮਲਾ ਸ਼ਾਂਤ ਕੀਤਾ। ਕਾਫੀ ਦੇਰ ਬਾਅਦ ਜਦੋਂ ਆਟੋ ਦੀ ਆਰਸੀ ਆਈ ਤਾਂ ਏਐਸਆਈ ਨੇ ਗਲਤ ਸਾਈਡ ਦਾ ਚਲਾਨ ਕੱਟ ਕੇ ਛੱਡ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਬੱਸ ਸਟੈਂਡ ’ਤੇ ਤਾਇਨਾਤ ਏ&period;ਐਸ&period;ਆਈ&period; ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਾਨੂੰਨ ਅਨੁਸਾਰ ਹੀ ਚਲਾਣ ਕੱਟਿਆ ਹੈ। ਕੋਈ ਰਿਸ਼ਵਤ ਨਹੀਂ ਮੰਗੀ। ਜਿੱਥੋਂ ਤੱਕ ਗਰਭਵਤੀ ਔਰਤ ਦਾ ਸਬੰਧ ਹੈ&comma; ਉਹ ਖੁਦ ਆਪਣੇ ਪੈਸਿਆਂ ਨਾਲ ਆਟੋ ਕਿਰਾਏ &&num;8216&semi;ਤੇ ਲੈਣ ਲਈ ਤਿਆਰ ਸੀ ਪਰ ਆਟੋ ਚਾਲਕ ਜਾਣਬੁੱਝ ਕੇ ਹੰਗਾਮਾ ਕਰ ਰਿਹਾ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;