&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਸਮੇਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜ਼ਖ਼ਮੀ ਬੀੜ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਸ਼ਹੀਦੀ ਸਮਾਗਮ ਨੂੰ ਲੈ ਕੇ ਇਕੱਤਰਤਾ ਕਰਕੇ ਇਹ ਫੈਸਲਾ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"> ਜਾਣਕਾਰੀ ਸਾਂਝੀ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਘੱਲੂਘਾਰਾ ਦਿਵਸ ਸਬੰਧੀ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ&comma; ਜਿਸ ਦਾ ਭੋਗ 6 ਜੂਨ ਨੂੰ ਪਵੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ 6 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੰਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਜਾਣਗੇ। ਐਡਵੋਕੇਟ ਧਾਮੀ ਨੇ ਆਖਿਆ ਕਿ ਜੂਨ 1984 ਦੇ ਘੱਲੂਘਾਰੇ ਦਾ ਦਰਦ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਿੱਖ ਕੌਮ ਲਈ ਬੇਹੱਦ ਸੰਜੀਦਾ ਅਤੇ ਭਾਵੁਕਤਾ ਵਾਲਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"> <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;