&NewLine;<p class&equals;"wp-block-paragraph"><strong>ਹਿਮਾਚਲ &vert; <&sol;strong>ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਊਨਾ ਦੇ ਅੰਬ ਸਬ-ਡਵੀਜ਼ਨ ਵਿਚ ਚੱਲ ਰਹੇ ਵਡਭਾਗ ਸਿੰਘ ਮੇਲੇ ਵਿਚ ਸ਼ਰਧਾਲੂ ਦੀ ਮੌਤ ਹੋ ਗਈ ਹੈ। ਸ਼ਰਧਾਲੂ ਦੀ ਐਤਵਾਰ ਰਾਤ ਸ਼ੱਕੀ ਹਾਲਾਤ &OpenCurlyQuote;ਚ ਮੌਤ ਹੋ ਗਈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਸ ਨੇ ਲਾਸ਼ ਨੂੰ ਕਬਜ਼ੇ &OpenCurlyQuote;ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਸ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਹੈ। ਡੀਐਸਪੀ ਨੇ ਦੱਸਿਆ ਕਿ ਮੇਲੇ ਦੇ ਸੈਕਟਰ-3 ਵਿਚ ਟੈਂਟ ਵਿਚ ਠਹਿਰੇ ਕੁਲਦੀਪ ਸਿੰਘ 62 ਪੁੱਤਰ ਨਛੱਤਰ ਸਿੰਘ ਵਾਸੀ ਸੋਚ ਨਗਰ&comma; ਲੁਧਿਆਣਾ ਦੀ ਅਚਾਨਕ ਸਿਹਤ ਖਰਾਬ ਹੋ ਗਈ&comma; ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;