&NewLine;<p class&equals;"wp-block-paragraph"><strong>ਟੋਰੰਟੋ &lpar;ਉਨਟਾਰੀਓ&rpar; &vert;<&sol;strong> ਇੱਕ ਹੋਰ ਪੰਜਾਬੀ ਵਿਦਿਆਰਥਣ ਦੀ ਕੈਨੇਡਾ ਦੇ ਟੋਰੰਟੋ ਸ਼ਹਿਰ ਵਿੱਚ ਮੌਤ ਹੋ ਜਾਣ ਦੀ ਖਬਰ ਹੈ। 2020 &&num;8216&semi;ਚ ਕੈਨੇਡਾ ਪੜ੍ਹਣ ਗਈ ਜਸਮੀਤ ਕੌਰ &lpar;24&rpar; ਦੀ ਲੰਘੀ 15 ਅਪ੍ਰੈਲ ਨੂੰ ਮੌਤ ਦੀ ਹੋ ਗਈ। ਜਸਮੀਤ ਆਪਣੇ ਘਰ &&num;8216&semi;ਚ ਹੀ ਮ੍ਰਿਤਕ ਪਾਈ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਸਮੀਤ ਕੌਰ ਦੀ ਇਸ ਮਹੀਨੇ ਦੇ ਅਖੀਰ &&num;8216&semi;ਚ ਪੜ੍ਹਾਈ ਪੂਰੀ ਹੋ ਜਾਣੀ ਸੀ। ਉਹ ਟਰਾਂਟੋ ਦੇ ਜਾਰਜ ਬ੍ਰਾਉਨ ਕਾਲਜ ਦੀ ਵਿਦਿਆਰਥਣ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਸਮੀਤ ਦੀ ਮੌਤ ਦੇ ਕਾਰਨਾਂ ਬਾਰੇ ਹਾਲੇ ਜਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।ਜਸਮੀਤ ਦਿੱਲੀ ਨਾਲ ਸਬੰਧਤ ਸੀ। ਜਿਕਰਯੋਗ ਹੈ ਕਿ ਇੱਕ ਹਫਤੇ ਪਹਿਲਾਂ ਹੀ 20 ਸਾਲ ਦੇ ਦਿਲਜਾਨ ਸਿੰਘ ਦੀ ਵੀ ਮੌਤ ਦੀ ਖ਼ਬਰ ਸਾਹਮਣੇ ਆਈ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;