&NewLine;<p class&equals;"wp-block-paragraph"><strong>ਕੈਨੇਡਾ &vert;<&sol;strong> ਇਕ ਹੋਰ ਮਾੜੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਉਚੇਰੀ ਸਿੱਖਿਆ ਲਈ ਮਹੀਨਾ ਪਹਿਲਾਂ ਕੈਨੇਡਾ ਗਈ ਲੜਕੀ ਨੇ ਮੌਤ ਨੂੰ ਗਲੇ ਲਗਾ ਲਿਆ। ਮ੍ਰਿਤਕਾ ਦੀ ਪਛਾਣ ਖੁਸ਼ਨੀਤ ਕੌਰ &lpar;20&rpar; ਵਜੋਂ ਹੋਈ ਹੈ। ਉਥੇ ਜਾ ਕੇ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਈ। ਵੱਡੀ ਗਿਣਤੀ &&num;8216&semi;ਚ ਨੌਜਵਾਨਾਂ ਨੇ ਆਪਣੇ-ਆਪ ਨੂੰ ਕੈਨੇਡਾ &&num;8216&semi;ਚ ਸਥਾਪਤ ਕੀਤਾ ਹੈ ਪਰ ਸੱਚ ਇਹ ਵੀ ਹੈ ਕਿ ਵੱਧ ਰਹੀ ਮਹਿੰਗਾਈ&comma; ਮਹਿੰਗੇ ਕਿਰਾਏ&comma; ਡਿਪ੍ਰੈਸ਼ਨ ਕਾਰਨ ਵੱਡੇ ਪੱਧਰ &&num;8216&semi;ਤੇ ਨੌਜਵਾਨ ਮੌਤ ਦੇ ਲੜ ਲੱਗ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਤਾਂ ਨਾਲ ਲੜਨ ਜਾਂ ਕਿਸੇ ਨਾਲ ਦਿਲ ਦੀ ਗੱਲ ਕਰਨ ਬਜਾਏ ਖੁਸ਼ਨੀਤ ਨੇ ਮੌਤ ਨੂੰ ਗਲੇ ਲਗਾ ਲਿਆ। ਖੁਸ਼ਨੀਤ ਬਰੈਂਪਟਨ &&num;8216&semi;ਚ ਰਹਿ ਰਹੀ ਸੀ। ਧੀ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਦੱਸਣਯੋਗ ਹੈ ਕਿ ਹਰ ਹਫਤੇ ਕੈਨੇਡਾ ਤੋਂ ਵੱਡੀ ਗਿਣਤੀ &&num;8216&semi;ਚ ਨੌਜਵਾਨਾਂ ਦੇ ਵੱਖ-ਵੱਖ ਕਾਰਨਾਂ ਕਰਕੇ ਮੌਤ ਦੀਆਂ ਖਬਰਾਂ ਮਿਲਦੀਆਂ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;cdn&period;telanganatoday&period;com&sol;wp-content&sol;uploads&sol;2023&sol;01&sol;death&period;jpg" alt&equals;"NRI on a vacation falls to death at Bachupally - Telangana Today" width&equals;"798" height&equals;"467"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਭਾਰਤ ਤੋਂ ਹਰ ਸਾਲ ਉਚੇਰੀ ਪੜ੍ਹਾਈ ਲਈ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਵਿਦੇਸ਼ ਜਾ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨਾਲ ਕਈ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਰੋਜ਼ ਸੁਣਨ ਨੂੰ ਮਿਲਦੀਆਂ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;