ਕੜਾਕੇ ਦੀ ਪੈ ਰਹੀ ਠੰਡ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਲਿਆ ਫੈਸਲਾ, ਪੜ੍ਹੋ ਕਿੰਨੀ ਤਰੀਕ ਤੋਂ ਹੋਣਗੀਆਂ ਸਰਕਾਰੀ ਸਕੂਲਾਂ ‘ਚ ਛੁੱਟੀਆਂ

0
36281

ਚੰਡੀਗੜ੍ਹ | ਲਗਾਤਾਰ ਵੱਧ ਰਹੀ ਠੰਡ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਸਿੱਖਿਆ ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਇਸ ਵਾਰ 20 ਦਸੰਬਰ ਤੋਂ 10 ਜਨਵਰੀ ਤੱਕ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਹੋਣਗੀਆਂ। ਵਿਭਾਗ ਨੇ ਇਹ ਫੈਸਲਾ ਵਧਦੀ ਠੰਡ ਤੇ ਕੋਰੋਨਾ ਦੇ ਮੱਦੇਨਜ਼ਰ ਲਿਆ ਹੈ।

ਦੱਸ ਦੇਈਏ ਕਿ ਪਿਛਲੇ 2 ਦਿਨਾਂ ਤੋਂ ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ।

ਪਰਿਵਾਰ ਦਾ ਪੇਟ ਭਰਨ ਲਈ ਤਿੰਨ ਪੀੜ੍ਹੀਆਂ ਦੀਆਂ ਔਰਤਾਂ ਚਲਾ ਰਹੀਆਂ ਰੇਹੜੀ ‘ ਢਾਬਾ

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ