&NewLine;<p class&equals;"wp-block-paragraph"><strong>ਜਲੰਧਰ &period;<&sol;strong> ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਅੱਜ ਕੈਪਟਨ ਸਰਕਾਰ ਲੌਕਡਾਊਨ ਲਾਉਣ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਮੀਟਿੰਗ ਕਰਨਗੇ। ਮੀਟਿੰਗ ਵਿਚ ਪੂਰੇ ਸੂਬੇ ਵਿਚ ਕੋਰੋਨਾ ਦਾ ਕੀ ਹਾਲ ਹੈ ਉਸ ਦੀ ਸਮੀਖਿਆ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਚਾਰ ਜਿਲ੍ਹੇ ਲੁਧਿਆਣਾ&comma; ਜਲੰਧਰ&comma; ਪਟਿਆਲਾ&comma; ਅੰਮ੍ਰਿਤਸਰ ਵਿਚ ਕੋਰੋਨਾ ਦਾ ਕਹਿਰ ਸਭ ਤੋਂ ਵੱਧ ਹੈ। ਜੇਕਰ ਅੱਜ ਸਰਕਾਰ ਅੱਜ ਲੌਕਡਾਊਨ ਲਾਉਣ ਦਾ ਫੈਸਲਾ ਕਰਦੀ ਹੈ ਤਾਂ ਇਹਨਾਂ ਸ਼ਹਿਰਾਂ ਵਿਚ ਸੰਪੂਰਨ ਲੌਕਡਾਊਨ ਲੱਗ ਸਕਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਦੋ ਮਹੀਨੇ ਪਹਿਲਾਂ ਵੀ ਆਪਣੇ ਇਕ ਭਾਸ਼ਣ ਵਿਚ ਕਿਹਾ ਸੀ ਕਿ ਸਤੰਬਰ ਮਹੀਨੇ ਵਿਚ ਕੋਰੋਨਾ ਦਾ ਕਹਿਰ ਕਈ ਗੁਣਾ ਵੱਧ ਜਾਵੇਗਾ। &nbsp&semi;&nbsp&semi;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;