&NewLine;<p class&equals;"wp-block-paragraph"><strong>ਪਟਿਆਲਾ&vert;<&sol;strong> ਸਮੇਂ ਤੋਂ ਪਹਿਲਾਂ ਆਈ ਗਰਮੀ ਕਾਰਨ ਬਿਜਲੀ ਦੀ ਮੰਗ ਨੇ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਆਲਮ ਇਹ ਹੈ ਕਿ ਇਸ ਸਾਲ ਫਰਵਰੀ ਮਹੀਨੇ ਦੌਰਾਨ ਬਿਜਲੀ ਦੀ ਮੰਗ ਵਿਚ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ ਲਗਭਗ 19 ਫੀਸਦੀ ਦਾ ਵਾਧਾ ਹੋਇਆ ਹੈ। ਇਸੇ ਦਾ ਨਤੀਜਾ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ &lpar;ਪੀ&period; ਐੱਸ&period; ਪੀ&period; ਸੀ&period;ਐੱਲ&period;&rpar; ਨੂੰ ਕਈ ਸ਼ਹਿਰਾਂ ਅਤੇ ਪਿੰਡਾਂ ਵਿਚ ਅਣ-ਐਲਾਨੇ ਬਿਜਲੀ ਦੇ ਕੱਟ ਲਗਾਉਣੇ ਪੈ ਰਹੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਅਗਲੇ ਕੁਝ ਮਹੀਨਿਆਂ ਦੌਰਾਨ ਜਿੱਥੇ ਬਿਜਲੀ ਦੀ ਮੰਗ ਹੋਰ ਵਧਣ ਦੀ ਉਮੀਦ ਹੈ&comma; ਉਥੇ ਹੀ ਐਨਰਜੀ ਐਕਸਚੇਂਜ ’ਤੇ ਬਿਜਲੀ ਦੀਆਂ ਦਰਾਂ ਵਿਚ ਹੋਏ ਵਾਧੇ ਅਤੇ ਉਤਪਾਦਨ ਵਿਚ ਆਈ ਕਮੀ ਕਾਰਨ ਪੀ&period; ਐੱਸ&period; ਪੀ&period; ਸੀ&period; ਐੱਲ&period; ਨੂੰ ਗਰਮੀਆਂ ਦੇ ਸਿਖਰ ਸੀਜ਼ਨ ਤੋਂ ਪਹਿਲਾਂ ਹੀ ਇੱਕ ਘੰਟੇ ਤੋਂ ਦੋ ਘੰਟੇ ਤੱਕ ਦੇ ਬਿਜਲੀ ਕੱਟ ਲਗਾਉਣੇ ਪੈ ਰਹੇ ਹਨ। ਜੇਕਰ ਇਹੋ ਹਾਲ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਹਾਲਾਤ ਹੋਰ ਬਦਤਰ ਹੋ ਸਕਦੇ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੀ&period; ਐੱਸ&period; ਪੀ&period; ਸੀ&period; ਐੱਲ&period; ਦੇ ਇਕ ਅਧਿਕਾਰੀ ਮੁਤਾਬਕ ਵਿਭਾਗ ਵਲੋਂ ਉਨ੍ਹਾਂ ਇਲਾਕਿਆਂ ਵਿਚ ਵਧੇਰੇ ਕੱਟ ਲਗਾਏ ਜਾ ਰਹੇ ਹਨ&comma; ਜਿੱਥੇ ਬਿਜਲੀ ਚੋਰੀ ਦੀਆਂ ਘਟਨਾਵਾਂ ਜ਼ਿਆਦਾ ਦਰਜ ਕੀਤੀਆਂ ਗਈਆਂ ਹਨ&comma; ਇਨ੍ਹਾਂ ਇਲਾਕਿਆਂ ਵਿਚ ਅੱਗੇ ਵੀ ਬਿਜਲੀ ਕੱਟ ਜਾਰੀ ਰਹਿਣਗੇ। à¨‰à©à¨¨à©à¨¹à¨¾à¨‚ ਕਿਹਾ ਕਿ ਬਿਜਲੀ ਦੀ ਸਭ ਤੋਂ ਜ਼ਿਆਦਾ ਚੋਰੀ ਸਰਹੱਦੀ ਇਲਾਕਿਆਂ ਦੇ ਤਰਨਤਾਰਨ&comma; ਅੰਮ੍ਰਿਤਸਰ&comma; ਭੀਖੀ ਵਿੰਡ&comma; ਪੱਟੀ ਅਤੇ ਫਿਰੋਜ਼ਪੁਰ ਦੇ ਇਲਾਕਿਆਂ ਵਿਚ ਰਿਕਾਰਡ ਕੀਤੀ ਗਈ ਹੈ&comma; ਬਾਕੀਆਂ ਦੇ ਮੁਕਾਬਲੇ ਇਨ੍ਹਾਂ ਇਲਾਕਿਆਂ ਵਿਚ ਸਭ ਤੋਂ ਵੱਧ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ&comma; ਜੋ ਅੱਗੇ ਵੀ ਜਾਰੀ ਰਹਿਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;