<p><strong>ਜਲੰਧਰ&comma; 24 ਅਕਤੂਬਰ &vert;<&sol;strong> ਡਿਪਟੀ ਕਮਿਸ਼ਨਰ ਡਾ&period; ਹਿਮਾਂਸ਼ੂ ਅਗਰਵਾਲ ਨੇ ਅੱਜ ਕਰਤਾਰਪੁਰ ਖਰੀਦ ਕੇਂਦਰ ਦਾ ਦੌਰਾ ਕਰ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਝੋਨੇ ਦਾ ਇਕ-ਇਕ ਦਾਣਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।<&sol;p>&NewLine;<p>ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖਰੀਦ&comma; ਸਮੇਂ-ਸਿਰ ਅਦਾਇਗੀ ਅਤੇ ਨਾਲੋ-ਨਾਲ ਲਿਫਟਿੰਗ ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਸਬੰਧਿਤ ਅਧਿਕਾਰੀਆਂ ਤੋਂ ਜਾਇਜ਼ਾ ਲਿਆ ਜਾ ਰਿਹਾ ਹੈ।<br &sol;>&NewLine;ਡਾ&period; ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਖ਼ਰੀਦ ਕੀਤੇ ਗਏ ਝੋਨੇ ਦੀ 609 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 303299 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ&comma; ਜਿਸ ਵਿਚੋਂ 295508 ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਸਾਰੀਆਂ ਦਾਣਾ ਮੰਡੀਆਂ ਵਿਚ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਹੁਣ ਤੱਕ 50747 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਝੋਨੇ ਦੀ ਲਿਫਟਿੰਗ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ&comma; ਜਿਸ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।<&sol;p>&NewLine;<p>ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪਸ਼ਟ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿਚ ਦੇਰੀ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।  ਜ਼ਿਲ੍ਹੇ ਦੀਆਂ ਮੰਡੀਆਂ ਵਿਚ ਸੁਚੱਜੇ ਅਤੇ ਅਸਰਦਾਰ ਢੰਗ ਨਾਲ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਬੰਧਿਤ ਐਸ&period;ਡੀ&period;ਐਮਜ਼ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ’ਤੇ ਬਾਰੀਕੀ ਨਾਲ ਨਿਗ੍ਹਾ ਰੱਖਣ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।<br &sol;>&NewLine;ਡਾ&period; ਅਗਰਵਾਲ ਨੇ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸਾਸ਼ਨ ਕੋਈ ਕਮੀ ਨਹੀਂ ਰਹਿਣ ਦੇਵੇਗਾ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;