<p><strong>ਤਰਨਤਾਰਨ&comma; 10 ਜਨਵਰੀ &vert;<&sol;strong> ਇਥੋਂ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਜਾਮਾਰਾਏ ਤੋਂ ਕੋਟ ਮੁਹੰਮਦ ਖਾਂ ਵਾਲੀ ਸੜਕ ’ਤੇ ਇਕ ਡਰਾਈਵਰ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਉਮਰ 30 ਸਾਲ ਨਿਵਾਸੀ ਪਿੰਡ ਘੜਕਾ ਵਜੋਂ ਹੋਈ ਹੈ।<&sol;p>&NewLine;<p><img class&equals;"alignnone wp-image-79859" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;01&sol;rtwet-300x110&period;jpg" alt&equals;"" width&equals;"652" height&equals;"239" &sol;><&sol;p>&NewLine;<p>ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਪੰਜਾਬ ਰੋਡਵੇਜ਼ ਤਰਨਤਾਰਨ ਵਿਖੇ ਆਰਜ਼ੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਬੀਤੀ ਰਾਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ। ਇਸ ਦੌਰਾਨ ਕੋਟ ਮੁਹੰਮਦ ਤੋਂ ਜਾਮਾਰਾਏ ਸੜਕ ’ਤੇ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮੌਕੇ ’ਤੇ ਪਹੁੰਚੇ ਡੀਐਸਪੀ ਸਬ-ਡਵੀਜ਼ਨ ਗੋਇੰਦਵਾਲ ਰਵੀਸ਼ੇਰ ਸਿੰਘ ਤੇ ਥਾਣਾ ਗੋਇੰਦਵਾਲ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;<h1><strong>ਵੇਖੋ ਲਿੰਕ &&num;8216&semi;ਤੇ ਕਲਿਕ ਕਰਕੇ ਵੀਡੀਓ<&sol;strong><&sol;h1>&NewLine;<div class&equals;"youtube-embed" data-video&lowbar;id&equals;""><iframe title&equals;"ਬੱਸ ਡਰਾਈਵਰ ਦਾ ਰੰਜਿਸ਼ ਦੇ ਚੱਲਦਿਆਂ ਕਿ&period;ਰਚਾਂ ਮਾ&sol;ਰ ਬੇਰਹਿਮੀ ਨਾਲ ਕੀਤਾ ਕਤ&period;ਲ" width&equals;"696" height&equals;"392" src&equals;"https&colon;&sol;&sol;www&period;youtube&period;com&sol;embed&sol;iLFqx9Q5f3I&quest;feature&equals;oembed&&num;038&semi;enablejsapi&equals;1" frameborder&equals;"0" allow&equals;"accelerometer&semi; autoplay&semi; clipboard-write&semi; encrypted-media&semi; gyroscope&semi; picture-in-picture&semi; web-share" allowfullscreen><&sol;iframe><&sol;div>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;