ਚੰਡੀਗੜ੍ਹ . ਪੰਜਾਬ ਵਿਚ ਸਕੂਲ ਖੋਲ੍ਹਣ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵੱਡਾ ਬਿਆਨ ਦਿੱਤਾ ਹੈ। ਮੰਗਲਵਾਰ ਨੂੰ ਸਿੰਗਲਾ ਮਾਰਕਿਟ ਕਮੇਟੀ ਦਫਤਰ ਬੱਧਣੀ ਕਲਾਂ ਪਹੁੰਚੇ ਸੀ। ਉਹਨਾਂ ਨੇ ਪ੍ਰੋਗਰਾਮ ਦੌਰਾਨ ਕਿਹਾ ਕਿ ਜਦੋਂ ਤੱਕ ਕੋਰੋਨਾ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ ਉਦੋਂ ਤੱਕ ਸਕੂਲ ਨਹੀਂ ਖੋਲ੍ਹੇ ਜਾ ਸਕਦੇ। ਉਹਨਾਂ ਨੇ ਕਿਹਾ ਕਿ ਇਸ ਵਕਤ ਸਕੂਲ ਖੋਲ੍ਹਣਾ ਖਤਰੇ ਤੋਂ ਖਾਲੀ ਨਹੀਂ ਹੈ। ਗੱਲਬਾਤ ਦੌਰਾਨ ਉਹਨਾਂ ਅੱਗੇ ਕਿਹਾ ਕਿ ਇਸ ਸਮੇਂ ਬੱਚੇ ਆਨਲਾਈਨ ਪੜ੍ਹਾਈ ਕਰ ਰਹੇ ਹਨ। ਇਸ ਲਈ ਸਰਕਾਰ ਦਾ ਅਜੇ ਸਕੂਲ ਖੋਲ੍ਹਣ ਦਾ ਕੋਈ ਵੀ ਵਿਚਾਰ ਨਹੀਂ ਹੈ।
ਸਿੱਖਿਆ ਮੰਤਰੀ ਨੇ ਕਿਹਾ ਜਦੋਂ ਤੱਕ ਕੋਰੋਨਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ, ਨਹੀਂ ਖੁੱਲ੍ਹ ਸਕਦੇ ਸਕੂਲ
- Tags
- punajb
- ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ, ਇਹ ਸਿਰਫ ਲੋਕਾਂ ਨੂੰ ਦਿਖਾਉਣ ਲਈ ਹੈ- ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ ਵਿੱਚ ਹੋਏ ਚੰਦਾ ਚੋਰੀ…
- ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ
ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ…
- ਅੰਮ੍ਰਿਤਸਰ ‘ਚ 16 ਸਾਲਾ ਨਾਬਾਲਗ ਲੜਕੀ ਨੂੰ ਭਗਾ ਕੇ ਲੈ ਜਾਣ ਦਾ ਮਾਮਲਾ, ਪਰਿਵਾਰ ਨੇ ਮਜੀਠਾ ਰੋਡ ਜਾਮ ਕਰਨ ਦੀ ਦਿੱਤੀ ਚੇਤਾਵਨੀ
ਅੰਮ੍ਰਿਤਸਰ ਵਿੱਚ ਇੱਕ 16 ਸਾਲਾ ਨਾਬਾਲਗ ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।…
- ‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ
ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ ਦੇ ਸਕੂਲ ਮੁੜ ਖੁੱਲ੍ਹੇ…
- ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗੀ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ
ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼
ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ
ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼…
- ਲੁਧਿਆਣਾ ‘ਚ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ, ਪੰਜਾਬ ਸਮੇਤ ਕਈ ਸੂਬਿਆਂ ਤੋਂ ਖਿਡਾਰੀਆਂ ਨੇ ਲਿਆ ਹਿੱਸਾ
ਲੁਧਿਆਣਾ, 28 ਜੂਨ | ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ…
- ਗਿੱਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ 28 ਜੂਨ ਨੂੰ ਅਕਾਲੀ ਦਲ ਵਾਰਸ ਪੰਜਾਬ ‘ਚ ਸ਼ਾਮਲ, ਮਨਪ੍ਰੀਤ ਇਆਲੀ ਨੇ ਕਿਹਾ- ਅਕਾਲੀ ਦਲ ਤੋਂ ਲੋਕਾਂ ਦਾ ਵਿਸ਼ਵਾਸ ਉੱਠ ਚੁੱਕਾ
ਲੁਧਿਆਣਾ, 28 ਜੂਨ | ਗਿੱਲ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ…