ਅੰਮ੍ਰਿਤਸਰ . ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਬ੍ਰਾਂਚ ਖਲਚੀਆਂ ਤਹਿਸੀਲ ਬਾਬਾ ਬਕਾਲਾ ਸਾਹਿਬ ਜਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਪ੍ਰਧਾਨ ਸੁਖਚੈਨ ਸਿੰਘ ਕਰਨਜੀਤ ਸਿੰਘ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਜਸਪਿੰਦਰ ਸਿੰਘ ਐੱਸਪੀ ਦੀ ਅਗਵਾਈ ਹੇਠ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਤਸਵੀਰ ਸਿੰਘ ਨਾਹਰ ਖਲਚੀਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਵਿਰੋਧੀ ਆਰਡੀਨੈਂਸ ਕੀਤੇ ਲਾਗੂ ਵਾਪਸ ਲੈਣ ਤੇ ਡੀਜਲ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਆਏ ਦਿਨ ਵਾਧੇ ਖਿਲਾਫ਼ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜਾਹਰਾ ਕੀਤਾ ਜਾਵੇਗਾ।
ਇਸ ਮੌਕੇ ਜਸਪਾਲ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲਵਜੀਤ ਸਿੰਘ, ਮਨਪ੍ਰੀਤ ਸਿੰਘ, ਵਰਿੰਦਰਪਾਲ ਸਿੰਘ, ਜਰਮਨਜੀਤ ਸਿੰਘ, ਕਰਨਜੀਤ ਸਿੰਘ, ਬਿਕਰਮਜੀਤਪਾਲ ਸਿੰਘ, ਅੰਮ੍ਰਿਤਪਾਲ ਸਿੰਘ, ਹਰਮਨਜੀਤ ਸਿੰਘ, ਨਿਸ਼ਾਨ ਸਿੰਘ, ਰਾਹੁਲ ਗਿੱਲ, ਹਰਮਨ ਗਿੱਲ, ਬਿਕਰਮ ਗਿੱਲ, ਵਿੱਕੀ ਗਿੱਲ, ਹਰਦੀਪ ਸਿੰਘ, ਜਗਦੀਪ ਸਿੰਘ, ਗੌਰਵ ਧੀਰ, ਰਿੰਕੂ, ਨਿਸ਼ਾਨ ਸਿੰਘ, ਤਰਲੋਚਨ ਸਿੰਘ , ਸੁੱਖਾ,ਹਰਜਿੰਦਰ ਸਿੰਘ ਜਿੰਦਾ,ਹਰਦੀਪ ਸਿੰਘ, ਜਗਦੀਪ ਸਿੰਘ , ਕੁਲਦੀਪ ਸਿੰਘ, ਕਸ਼ਮੀਰ ਸਿੰਘ, ਜੋਬਨਜੀਤ ਸਿੰਘ, ਗੁਰਿੰਦਰ ਗੈਰੀ, ਜਸਪਾਲ ਸਿੰਘ ਸਤਵੰਤ ਸਿੰਘ ਪ੍ਰਿੰਸ, ਆਦਿ 50 ਤੋਂ 60 ਦੇ ਕਰੀਬ ਨੌਜਵਾਨ ਸਾਥੀ ਹਾਜ਼ਰ ਸਨ।
(Sponsored : ਜਲੰਧਰ ‘ਚ ਸਭ ਤੋਂ ਸਸਤੇ ਬੈਗ ਅਤੇ ਟ੍ਰੈਵਲਿੰਗ ਸੂਟਕੇਸ ਖਰੀਦਣ ਲਈ BagMinister.com ਦੇ ਫੇਸਬੁਕ ਗਰੁੱਪ ਨਾਲ ਜੁੜੋ… https://bit.ly/3epnzgV)