ਲੁਧਿਆਣਾ ਤੋਂ ਆਪ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਵੱਡੇ ਭਰਾ ਦਾ ਦਿਹਾਂਤ, ਅੱਜ ਹੋਵੇਗਾ ਅੰਤਿਮ ਸੰਸਕਾਰ

0
522

ਲੁਧਿਆਣਾ, 7 ਅਕਤੂਬਰ | ਇਥੋਂ ਬਹੁਤ ਹੀ ਦੁੱਖਭਰੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਵੱਡੇ ਭਰਾ ਰਾਜੀਵ ਅਰੋੜਾ ਦਾ ਦਿਹਾਂਤ ਹੋ ਗਿਆ ਹੈ।

MP ਸੰਜੀਵ ਅਰੋੜਾ ਨੇ ਦੱਸਿਆ ਕਿ ਭਰਾ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਸਿਵਲ ਲਾਈਨ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।