ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਦਿੱਤਾ

0
603

ਨਵੀਂ ਦਿੱਲੀ| ਚੋਣ ਕਮਿਸ਼ਨ ਨੇ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਸ਼ਰਦ ਪਵਾਰ ਦੀ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨ.ਸੀ.ਪੀ.) ਅਤੇ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹ ਲਿਆ ਗਿਆ ਹੈ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ।