&NewLine;<p class&equals;"wp-block-paragraph"><strong>ਸਰਦੂਲਗੜ੍ਹ &vert;<&sol;strong> ਸਿਰਸਾ-ਮਾਨਸਾ ਮੇਨ ਰੋਡ &&num;8216&semi;ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੀ ਪਛਾਣ ਉਦੇ ਉੱਪਲ &lpar;10&rpar; ਪੁੱਤਰ ਰਮੇਸ਼ ਕੁਮਾਰ ਵਜੋਂ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੂਰੇ ਸ਼ਹਿਰ &&num;8216&semi;ਚ ਸੋਗ ਦਾ ਮਾਹੌਲ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਦੇ ਪਿਤਾ ਨੇ ਪੁਲਿਸ ਨੂੰ ਦੱਸਿਆ ਕਿ ਬੱਚਾ ਸਿਰਸਾ-ਮਾਨਸਾ ਰੋਡ ਦੇ ਕਿਨਾਰੇ ਕੱਚੀ ਥਾਂ &&num;8216&semi;ਤੇ ਸਾਈਕਲ ਲੈ ਕੇ ਖੜ੍ਹਾ ਸੀ। ਮਾਨਸਾ ਵੱਲੋਂ ਆਈ ਤੇਜ਼ ਰਫਤਾਰ ਪਿਕਅਪ ਜੀਪ ਨੇ ਬੱਚੇ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ&comma; ਜਿਸ ਨਾਲ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਮ੍ਰਿਤਕ 3 ਭੈਣਾਂ ਦਾ ਇਕਲੌਤਾ ਸਭ ਤੋਂ ਛੋਟਾ ਭਰਾ ਸੀ&comma; ਜਿਸ ਦੀ ਅਚਾਨਕ ਮੌਤ ਨੇ ਪਰਿਵਾਰ ਨੂੰ ਗਹਿਰਾ ਸਦਮਾ ਦਿੱਤਾ ਹੈ। <&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਜਾਂਚ ਅਧਿਕਾਰੀ ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਵਾਹਨ ਚਾਲਕ ਜੰਗੀਰ ਸਿੰਘ ਵਾਸੀ ਹਰੀਪੁਰ &lpar;ਹਰਿਆਣਾ&rpar; ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong>ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;