&NewLine;<p class&equals;"wp-block-paragraph"><strong>ਅੰਮ੍ਰਿਤਸਰ&vert; <&sol;strong>ਹਰਿਮੰਦਰ ਸਾਹਿਬ ਨੇੜੇ ਲੰਘੇ ਦਿਨ ਹੋਏ ਧਮਾਕੇ ਵਿਚ ਹੁਣ ਤੱਕ ਇਕ ਮਹਿਲਾ ਸਣੇ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕੱਲ ਗੁਰਦਾਸਪੁਰ ਦੇ ਰਹਿਣ ਵਾਲੇ ਅਮਰੀਕ ਨਾਂ ਦੇ ਨੌਜਵਾਨ&comma; ਜੋ ਦਰਬਾਰ ਸਾਹਿਬ ਵਿਚ ਹੋਏ ਧਮਾਕਿਆਂ ਦੇ ਦੋਸ਼ੀਆਂ ਵਿਚ ਸ਼ਾਮਲ ਸੀ&comma; ਦਾ ਪਰਿਵਾਰ ਸਾਹਮਣੇ ਆਇਆ ਸੀ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;05&sol;ੋਸਸਸ&period;jpg" alt&equals;"" class&equals;"wp-image-56555"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਹੁਣ ਇਨ੍ਹਾਂ ਧਮਾਕਿਆਂ ਵਿਚ ਸ਼ਾਮਲ ਧਰਮਿੰਦਰ ਨਾਂ ਦੇ ਨੌਜਵਾਨ ਦਾ ਪਰਿਵਾਰ ਕੈਮਰੇ ਮੂਹਰੇ ਆਇਆ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਸਵੇਰੇ ਸਾਡੇ ਘਰ ਆਈ ਤੇ ਉਨ੍ਹਾਂ ਦੇ ਧਰਮਿੰਦਰ ਨਾਂ ਦੇ ਜਵਾਈ ਤੇ ਉਨ੍ਹਾਂ ਦੇ ਪੁੱਤਰ ਨੂੰ ਚੁੱਕ ਕੇ ਲੈ ਗਈ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਪ੍ਰਕਾਰ ਦੇ ਧਮਾਕਿਆਂ ਦੀ ਕੋਈ ਜਾਣਕਾਰੀ ਨਹੀਂ ਤੇ ਨਾ ਹੀ ਅਸੀਂ ਪਟਾਕੇ ਬਣਾਉਣ ਦਾ ਕੰਮ ਕਰਦੇ ਹਾਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;05&sol;ੋਸ&period;jpg" alt&equals;"" class&equals;"wp-image-56556"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੀੜਤ ਨੌਜਵਾਨ ਦੀ ਮਾਂ ਨੇ ਬੜੇ ਦੁਖੀ ਮਨ ਨਾਲ ਕਿਹਾ ਕਿ ਉਸਦਾ ਜਵਾਈ ਧਰਮਿੰਦਰ ਪਹਿਲਾਂ ਆਟੋ ਚਲਾਉਂਦਾ ਸੀ ਤੇ ਅੱਜਕਲ ਉਹ ਕੋਈ ਗੱਡੀ ਚਲਾਉਂਦਾ ਹੈ ਤੇ ਉਨ੍ਹਾਂ ਦਾ ਪੁੱਤਰ ਕਰਮਜੀਤ ਤਾਂ ਆਪਣੀ ਘਰਵਾਲੀ ਦੇ ਮਰਨ ਪਿੱਛੋਂ ਵੈਸੇ ਹੀ ਦਾਰੂ ਨਾਲ ਰੱਜਿਆ ਰਹਿੰਦਾ ਹੈ। ਉਹ ਕਦੇ ਗਲ਼ਤ ਕੰਮ ਨਹੀਂ ਕਰ ਸਕਦੇ। ਉਨ੍ਹਾਂ ਨੂੰ ਨਾਜਾਇਜ਼ ਫਸਾਇਆ ਗਿਆ ਹੈ।<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-4-3 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"XUNFB3A6pDU" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;