ਜਲੰਧਰ ਦੇ ਪ੍ਰਸਿੱਧ ਵਕੀਲ ਤੇ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ

0
676

ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਅੱਜ ਸ਼ਾਮ ਕੋਰੋਨਾ ਦੇ ਦੋ ਮਰੀਜ਼ ਸਾਹਮਣੇ ਆਏ ਹਨ, ਇਹਨਾਂ ਮਰੀਜ਼ਾਂ ਵਿਚ ਜਲੰਧਰ ਦੇ ਪ੍ਰਸਿੱਧ ਵਕੀਲ ਮਨਦੀਪ ਸਚਦੇਵਾ ਤੇ ਉਸ ਦੀ ਪਤਨੀ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗ ਗਈ ਹੈ। ਇਹਨਾਂ ਮਰੀਜ਼ਾਂ ਦੇ ਆਉਣ ਨਾਲ ਜਲੰਧਰ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 779 ਹੋ ਗਈ ਹੈ ਤੇ ਐਕਟਿਵ ਕੇਸ ਹਨ, 395। ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆ ਗਿਣਤੀ 22 ਹੋ ਗਈ ਹੈ। 

(Sponsored) : ਹਰ ਤਰ੍ਹਾਂ ਦੇ ਬੈਗ ਬਣਵਾਓ ਸਭ ਤੋਂ ਸਸਤੇ ਰੇਟ ‘ਚ। 99657-80001, Address : 28, Vivek Nagar, Guru Gobind Singh Avenue Road, Jalandhar)