<p><strong>ਸੰਗਰੂਰ&comma; 7 ਨਵੰਬਰ &vert;<&sol;strong> ਪਿੰਡ ਨਦਾਮਪੁਰ ਵਿਚ ਇੱਕ ਕਿਸਾਨ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਜਸਵਿੰਦਰ ਸਿੰਘ &lpar;65&rpar; ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਬੀਤੀ ਸ਼ਾਮ ਕਰੀਬ 6 ਵਜੇ ਉਸ ਦੇ ਚਾਚੇ ਦੀ ਮੋਟਰ ’ਤੇ ਗਿਆ ਅਤੇ ਕੋਈ ਜ਼ਹਿਰੀਲੀ ਦਵਾਈ ਪੀ ਲਈ&comma; ਜਿਸ ਕਾਰਨ ਉਹ ਮੌਕੇ ’ਤੇ ਹੀ ਮੌਤ ਹੋ ਗਈ।<&sol;p>&NewLine;<p>ਜਦੋਂ ਉਸ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਪਿਤਾ ਜਸਵਿੰਦਰ ਸਿੰਘ ਦੀ ਮੌਤ ਹੋ ਗਈ। ਜਗਤਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਿਰ 5 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਸ ਕੋਲ ਸਿਰਫ਼ ਦੋ ਏਕੜ ਜ਼ਮੀਨ ਸੀ&comma; ਜਿਸ ਕਾਰਨ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਸੀ। ਉਸ ਨੇ ਦੱਸਿਆ ਕਿ ਉਸ ਦਾ ਝੋਨਾ 10 ਦਿਨਾਂ ਤੋਂ ਮੰਡੀਆਂ ਵਿਚ ਪਿਆ ਸੀ ਅਤੇ ਉਸ ਦਾ ਪਿਤਾ ਪਿਛਲੇ ਕੁਝ ਦਿਨਾਂ ਤੋਂ ਕਣਕ ਦੀ ਬਿਜਾਈ ਸਬੰਧੀ ਡੀਏਪੀ ਨਾ ਮਿਲਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਾ ਸੀ।<&sol;p>&NewLine;<p>ਆਰਥਿਕ ਤੰਗੀ ਕਾਰਨ ਉਸ ਦੇ ਪਿਤਾ ਨੇ ਖੁਦਕੁਸ਼ੀ ਕਰ ਲਈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦੇ ਸਾਰੇ ਕਰਜ਼ੇ ਮੁਆਫ਼ ਕਰ ਕੇ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਪਰਿਵਾਰ ਦਾ ਗੁਜ਼ਾਰਾ ਚੱਲ ਸਕੇ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;