&NewLine;<p class&equals;"wp-block-paragraph"><strong>ਜਲੰਧਰ &vert;<&sol;strong> ਧੰਨੋਵਾਲੀ ਫਾਟਕ &&num;8216&semi;ਤੇ ਕਿਸਾਨਾਂ ਵੱਲੋਂ ਗੰਨੇ ਦੇ ਰੇਟ ਨੂੰ ਲੈ ਕੇ ਲਾਇਆ ਧਰਨਾ 5ਵੇਂ ਦਿਨ &&num;8216&semi;ਚ ਪਹੁੰਚ ਗਿਆ ਹੈ। ਇਸ ਦੌਰਾਨ ਬੀਤੇ ਕੱਲ ਡੀਸੀ ਦਫਤਰ ਜਲੰਧਰ ਵਿਖੇ ਕਿਸਾਨਾਂ ਦੀ ਖੇਤੀ ਮਾਹਿਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ &OpenCurlyQuote;ਚ ਕੋਈ ਸਹਿਮਤੀ ਨਹੀਂ ਬਣ ਸਕੀ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਅੱਜ &lpar;ਮੰਗਲਵਾਰ&rpar; ਮੁੱਖ ਮੰਤਰੀ ਨਾਲ ਚੰਡੀਗੜ੍ਹ &&num;8216&semi;ਚ ਦੁਪਹਿਰ 3 ਵਜੇ ਕਿਸਾਨਾਂ ਦੀ ਮੀਟਿੰਗ ਹੈ। ਕੱਲ ਸਾਡੀ ਮੀਟਿੰਗ ਖੇਤੀ ਮਾਹਿਰਾਂ ਨਾਲ ਸੀ&comma; ਅੱਜ ਗੰਨੇ ਦੇ ਰੇਟ ਦੇ ਸਬੰਧ &&num;8216&semi;ਚ ਹੈ। ਸਾਨੂੰ ਪਰਸੋਂ ਵੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਰੋਸਾ ਦਿਵਾਇਆ ਸੀ&comma; ਉਨ੍ਹਾਂ ਨੇ ਵੀ ਕਿਹਾ ਸੀ ਕਿ CM ਸਾਹਿਬ ਨਵਾਂ ਰੇਟ ਐਲਾਨਣਗੇ ਤੇ ਕੱਲ ਜਿਹੜੇ ਮਾਹਿਰ ਆਏ ਸਨ&comma; ਉਨ੍ਹਾਂ ਨੇ ਵੀ ਕਿਹਾ ਸੀ ਕਿ ਮੁੱਖ ਮੰਤਰੀ ਹੀ ਇਸ ਸਬੰਧੀ ਫੈਸਲਾ ਲੈਣਗੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਲਈ ਅੱਜ ਸਾਨੂੰ ਉਮੀਦ ਹੈ ਕਿ CM ਸਾਹਿਬ ਨਾਲ ਜੋ ਵੀ ਗੱਲਬਾਤ ਹੋਵੇਗੀ&comma; ਉਸ ਵਿੱਚ ਗੰਨੇ ਦੇ ਰੇਟ ਨੂੰ ਲੈ ਕੇ ਜੋ ਵੀ ਰੇੜਕਾ ਫਸਿਆ ਹੋਇਆ ਹੈ&comma; ਉਸ ਬਾਰੇ ਫੈਸਲਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਸਬੰਧੀ ਕੋਈ ਫੈਸਲਾ ਨਹੀਂ ਹੁੰਦਾ ਤਾਂ ਪੂਰੇ ਪੰਜਾਬ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਸਬੰਧੀ ਅਸੀਂ ਮੁੜ ਮੀਟਿੰਗ ਕਰਕੇ 1-2 ਦਿਨਾਂ &&num;8216&semi;ਚ ਕਾਲ ਦੇਵਾਂਗੇ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;