&NewLine;<p class&equals;"wp-block-paragraph"><strong>ਗੁਰਦਾਸਪੁਰ &vert;<&sol;strong> ਇਥੇ ਇਕ ਕਿਸਾਨ ਦੇ ਕਰੋੜਪਤੀ ਬਣਨ ਦੀ ਖਬਰ ਸਾਹਮਣੇ ਆਈ ਹੈ। ਨਾਗਾਲੈਂਡ ਸਟੇਟ ਲਾਟਰੀ ਦਾ ਡਰਾਅ 24 ਜੂਨ 2023 ਨੂੰ ਕੱਢਿਆ ਗਿਆ&comma; ਜਿਸ ਦਾ ਪਹਿਲਾ ਇਨਾਮ ਧਿਆਨਪੁਰ ਖੇਤਰ ਦੇ ਵਸਨੀਕ ਸਲਵਿੰਦਰ ਕੁਮਾਰ ਨੇ ਜਿੱਤਿਆ। ਇਹ ਲਾਟਰੀ ਪਠਾਨਕੋਟ ਦੀ ਸਟਾਕਿਸਟ ਬਿੱਲਾ ਲਾਟਰੀ ਏਜੰਸੀ ਤੋਂ ਖਰੀਦੀ ਗਈ&comma; ਜਿਸਦਾ ਟਿਕਟ ਨੰਬਰ 311740 ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਸਲਵਿੰਦਰ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਮਨੀਕਰਨ ਸਾਹਿਬ ਤੋਂ ਮਾਤਾ ਦੇ ਦਰਸ਼ਨ ਕਰਕੇ ਵਾਪਸ ਆ ਰਿਹਾ ਸੀ ਜਦੋਂ ਉਸ ਦੇ ਬੱਚਿਆਂ ਨੇ ਉਸ ਨੂੰ ਲਾਟਰੀ ਦੀ ਟਿਕਟ ਖਰੀਦਣ ਲਈ ਕਿਹਾ&comma; ਜੋ ਉਸ ਨੇ ਪਠਾਨਕੋਟ ਸਥਿਤ ਬਿੱਲਾ ਲਾਟਰੀ ਏਜੰਸੀ ਤੋਂ ਖਰੀਦੀ ਸੀ। ਪਹਿਲਾ ਇਨਾਮ ਜਿੱਤਣ ਤੋਂ ਬਾਅਦ ਉਸ ਦਾ ਪੂਰਾ ਪਰਿਵਾਰ ਅਤੇ ਰਿਸ਼ਤੇਦਾਰ ਬਹੁਤ ਖੁਸ਼ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note <&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;