&NewLine;<p class&equals;"wp-block-paragraph"><strong>ਮੋਗਾ &vert;<&sol;strong> ਇਥੋਂ ਦੇ ਪਿੰਡ ਭਲੂਰ ਵਾਸੀ ਇਕ ਵਿਅਕਤੀ ਨੇ ਆਰਥਿਕ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਵਸਤੂ ਖਾ ਲਈ&comma; ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੋਹੜ ਸਿੰਘ ਵਾਸੀ ਪਿੰਡ ਭਲੂਰ ਦੋ ਬੱਚਿਆਂ ਦਾ ਪਿਤਾ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਕੁਝ ਸਾਲ ਪਹਿਲਾਂ ਉਸ ਦੀ ਮਾਤਾ ਦੀ ਲੰਬੀ ਬੀਮਾਰੀ ਕਰਕੇ ਮੌਤ ਹੋ ਗਈ ਸੀ ਅਤੇ ਉਸ ਨੇ ਆਪਣੀ ਮਾਤਾ ਦਾ ਇਲਾਜ ਕਰਵਾਉਣ ਲਈ 2 ਲੱਖ ਰੁਪਏ ਦਾ ਕਰਜ਼ਾ ਲਿਆ ਹੋਇਆ ਸੀ। ਮਿਹਨਤ ਮਜ਼ਦੂਰੀ ਕਰਕੇ ਕਰਜ਼ਾ ਵਾਪਸ ਨਹੀਂ ਕਰ ਸਕਿਆ ਤੇ ਕਿਸੇ ਜ਼ਹਿਰੀਲੀ ਦਵਾਈ ਦਾ ਸੇਵਨ ਕਰ ਲਿਆ&comma; ਜਿਸ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ&comma; ਜਿਥੇ ਉਸ ਦੀ ਮੌਤ ਹੋ ਗਈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;