&NewLine;<p class&equals;"wp-block-paragraph"><strong>ਅੰਮ੍ਰਿਤਸਰ <&sol;strong>&vert; ਵੇਰਕਾ ਇਲਾਕੇ &&num;8216&semi;ਚ ਆਪਣੀ ਪ੍ਰੇਮਿਕਾ ਨੂੰ ਮਿਲਣ ਗਏ ਆਸ਼ਿਕ ਦੀ ਦਰਦਨਾਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਮਾਮਲਾ ਪ੍ਰੇਮ ਸੰਬੰਧਾਂ ਨਾਲ ਜੁੜਿਆ ਹੋਇਆ ਹੈ। ਜਗਤਾਰ ਨਾਂ ਦੇ ਨੌਜਵਾਨ ਦੇ ਇਕ ਕੁੜੀ ਨਾਲ ਪ੍ਰੇਮ ਸੰਬੰਧ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਜਗਤਾਰ ਜਦੋਂ ਬੀਤੀ ਰਾਤ ਕੁੜੀ ਨੂੰ ਮਿਲਣ ਗਿਆ ਤਾਂ ਉਸ ਦੇ ਪਰਿਵਾਰ ਵਾਲਿਆਂ ਨੇ ਉਸ &&num;8216&semi;ਤੇ ਹਮਲਾ ਕਰ ਦਿੱਤਾ&comma; ਜਿਸ ਨਾਲ ਜਗਤਾਰ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਬਾਰੇ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਸਵੇਰੇ ਪਤਾ ਲੱਗਾ। ਉਸ ਦੇ ਕੋਲ 1 ਲੱਖ ਦੀ ਨਕਦੀ ਵੀ ਸੀ&comma; ਜਿਸ ਨੂੰ ਹਮਲਾਵਰਾਂ ਨੇ ਲੁੱਟ ਲਿਆ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਮ੍ਰਿਤਕ 2 ਬੱਚਿਆਂ ਦਾ ਪਿਓ ਸੀ।<&sol;strong> ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored <&sol;strong>&colon; ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001&comma; <a href&equals;"http&colon;&sol;&sol;www&period;BagMinister&period;com">www&period;BagMinister&period;com<&sol;a>&rpar;&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;