&NewLine;<p class&equals;"wp-block-paragraph"><strong>ਰਾਜਪੁਰਾ&vert;<&sol;strong> ਹਲਕਾ ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਨੈਣਾ ਦੀ ਪੰਚਾਇਤ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਪਿੰਡ ਦੀ ਮਹਿਲਾ ਸਰਪੰਚ ਗੁਰਮੀਤ ਕੌਰ &&num;8216&semi;ਤੇ ਕਾਰਵਾਈ ਉਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸਾਬਕਾ ਸਰਪੰਚ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਸ਼ਿਕਾਇਤ &&num;8216&semi;ਤੇ ਇਹ ਕਾਰਵਾਈ ਕੀਤੀ ਗਈ। <&sol;p>&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਗਿਆ ਕਿ ਸਰਪੰਚ ਵੱਲੋਂ ਸ਼ਾਮਲਾਟ ਜ਼ਮੀਨ ਵਿਚ ਗ਼ੈਰ-ਕਾਨੂੰਨੀ ਤਰੀਕੇ ਨਾਲ ਦਰੱਖ਼ਤ ਕੱਟੇ ਗਏ ਸਨ। ਜਿਸ ਤੋਂ ਬਾਅਦ ਵਿਭਾਗ ਨੇ ਐਕਸ਼ਨ ਲਿਆ ਹੈ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟਿਸ &&num;8216&semi;ਚ ਸਰਪੰਚ ਵੱਲੋਂ ਸਰਕਾਰੀ ਜਗ੍ਹਾਂ ’ਤੇ ਬਿਨ੍ਹਾਂ ਮਨਜ਼ੂਰੀ ਤੋਂ ਦਰੱਖ਼ਤ ਕੱਟੇ ਜਾਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਗਈ ਤੇ ਜਾਂਚ ਸਹੀ ਪਾਏ ਜਾਣ &&num;8216&semi;ਤੇ ਮਹਿਬਾ ਸਰਪੰਚ ਗੁਰਮੀਤ ਕੌਰ ਨੂੰ ਸਸਪੈਂਡ ਕਰਨ ਦੇ ਆਦੇਸ਼ ਜਾਰੀ ਕੀਤੇ ਗਏ।&nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਹ ਕਾਰਵਾਈ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 20 ਤਹਿਤ ਕੀਤੀ ਗਈ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"> <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;