&NewLine;<h4 class&equals;"wp-block-heading">ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ ਹੋਈ 183<&sol;h4>&NewLine;&NewLine;&NewLine;&NewLine;<p class&equals;"wp-block-paragraph"><strong>ਗੁਰਦਾਸਪੁਰ <&sol;strong>&period; ਕੋਰੋਨਾ ਪੰਜਾਬ ਦੇ 18ਵੇਂ ਜ਼ਿਲ੍ਹੇ ਵਿੱਚ ਵੀ ਪਹੁੰਚ ਗਿਆ ਹੈ। ਹੁਣੇ ਹੁਣੇ ਮਿਲੀ ਤਾਜ਼ਾ ਜਾਣਕਾਰੀ ਮੁਤਾਬਿਕ ਗੁਰਦਾਸਪੁਰ ਦੇ ਪਿੰਡ ਪੈਣੀ ਪਾਸਵਾਲ ਦੇ 60 ਸਾਲਾ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਜ਼ਿਕਰਯੋਗ ਹੈ ਕਿ ਇਸਦੇ ਭਰਾ ਦੀ ਜਲੰਧਰ ਵਿਚ ਮੌਤ ਹੋ ਗਈ ਸੀ। ਉਸ ਵਿਚ ਕੁੱਝ ਲੱਛਣ ਪਾਏ ਗਏ ਸਨ&comma; ਪਰ ਰਿਪੋਰਟ ਪਾਜ਼ੀਟਿਵ ਨਹੀ ਆਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਪੰਜਾਬ ਵਿਚ ਕੋਰੋਨਾ ਦੇ 7 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵੱਧ ਕੇ 183 ਹੋ ਗਈ ਹੈ ਜੋ ਕਿ ਕਲ ਸ਼ਾਮ ਤੱਕ 176 ਸੀ। 25 ਮਰੀਜ਼ ਠੀਕ ਹੋ ਵੀ ਹੋਏ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&nbsp&semi;<&sol;strong>&colon; ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਆਪਣਾ ਨਾਂ&comma; ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ &OpenCurlyQuote;ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;