&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵਿਆਹ ਕਰਨ ਜਾ ਰਹੇ ਹਨ। ਐਮਬੀਬੀਐਸ ਡਾ&period; ਗੁਰਪ੍ਰੀਤ ਕੌਰ ਨਾਲ ਮਾਨ ਦਾ ਦੂਜਾ ਵਿਆਹ ਹੋਵੇਗਾ। ਡਾ&period; ਗੁਰਪ੍ਰੀਤ ਕੌਰ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਡਾ&period; ਗੁਰਪ੍ਰੀਤ ਕੌਰ ਦੀ ਉਮਰ 32 ਸਾਲ ਹੈ। ਭਗਵੰਤ ਮਾਨ ਦੀ ਉਮਰ 50 ਸਾਲ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਭਗਵੰਤ ਮਾਨ ਨੇ ਪਹਿਲੀ ਪਤਨੀ ਤੋਂ ਤਲਾਕ ਲਿਆ ਹੋਇਆ ਹੈ। ਉਨ੍ਹਾਂ ਦੇ ਬੱਚੇ ਅਮਰੀਕਾ ਪੜ੍ਹਦੇ ਹਨ। ਬੱਚਿਆਂ ਦੀ ਉਮਰ 17&comma; 18 ਸਾਲ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਮੁਤਾਬਕ ਪਿਛਲੇ 3 ਸਾਲਾਂ ਤੋਂ ਭਗਵੰਤ ਮਾਨ ਉਨ੍ਹਾਂ ਨਾਲ ਰਿਸ਼ਤੇ &OpenCurlyQuote;ਚ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਵਿਆਹ ਪ੍ਰੋਗਰਾਮ ਦੀ ਡਿਟੇਲ ਫਿਲਹਾਲ ਨਹੀਂ ਮਿਲੀ ਹੈ ਪਰ ਇਹ ਦੱਸਿਆ ਜਾ ਰਿਹਾ ਹੈ ਕੁਝ ਲੋਕ ਹੀ ਇਸ ਵਿੱਚ ਸ਼ਾਮਿਲ ਹੋਣਗੇ। ਦੱਸ ਦੇਈਏ ਕਿ 6 ਸਾਲ ਪਹਿਲਾਂ ਭਗਵੰਤ ਮਾਨ ਨੇ ਆਪਣੀ ਪਹਿਲੀ ਪਤਨੀ ਤੋਂ ਤਲਾਕ ਲਿਆ ਸੀ ਉਹ ਦੋਵੇਂ ਬੱਚੇ ਅਤੇ ਪਹਿਲੀ ਪਤਨੀ ਅਮਰੀਕਾ ਰਹਿੰਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Note &colon; ਖਬਰਾਂ ਦੇ ਅਪਡੇਟਸ ਆਪਣੇ Whatsapp &OpenCurlyQuote;ਤੇ ਮੰਗਵਾਉਣ ਲਈ ਲਿੰਕ &OpenCurlyQuote;ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ&nbsp&semi;&nbsp&semi;ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ&nbsp&semi;&rpar;<&sol;strong><&sol;p>&NewLine;&NewLine;&NewLine;&NewLine;<div class&equals;"wp-block-image"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;01&sol;bagministeradvtupdate2&period;jpg" class&equals;"wp-image-501"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;