&NewLine;<p class&equals;"wp-block-paragraph"><strong>ਪਾਕਿਸਤਾਨ &vert;<&sol;strong> ਇਥੋਂ ਦੇ ਚੋਣ ਮੈਦਾਨ ’ਚ ਪਹਿਲੀ ਵਾਰ ਸਿੱਖ ਔਰਤ ਕਿਸਮਤ ਅਜ਼ਮਾਉਣ ਜਾ ਰਹੀ ਹੈ। ਪਾਕਿਸਤਾਨ ਦੇ ਇਤਿਹਾਸ &&num;8216&semi;ਚ ਅਜਿਹਾ ਪਹਿਲੀ ਵਾਰ ਹੈ ਜਦੋਂ ਕੋਈ ਸਿੱਖ ਔਰਤ ਚੋਣ ਮੈਦਾਨ ਵਿਚ ਉਤਰੀ ਹੋਵੇ। ਸੁਖਜੀਤ ਕੌਰ ਨੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।<br><br>ਸੁਖਜੀਤ ਕੌਰ ਕੁਝ ਸਮੇਂ ਤੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨਾਲ ਜੁੜੀ ਹੈ। ਉਨ੍ਹਾਂ ਕਿਹਾ ਕਿ ਉਹ ਜ਼ਿਲਾ ਹੰਗੂ ਤੋਂ ਐਮ&period;ਪੀ&period;ਏ&period; ਦੀ ਸੀਟ ਹਾਸਲ ਕਰਕੇ ਇਲਾਕੇ ਦੇ ਘੱਟ-ਗਿਣਤੀਆਂ ਦੀ ਬਿਹਤਰੀ ਲਈ ਯੋਗ ਸੇਵਾਵਾਂ ਦੇਵੇਗੀ। ਪਤੀ ਸੰਨੀ ਸਿੰਘ ਖ਼ਾਲਸਾ ਨੇ ਦੱਸਿਆ ਕਿ ਸੁਖਜੀਤ ਨੇ ਖੇਤਰ ਦੇ ਹਿੰਦੂ-ਸਿੱਖਾਂ ਦੇ ਸਹਿਯੋਗ ਨਾਲ ਕਬਾਇਲੀ ਜ਼ਿਲ੍ਹੇ ਹੰਗੂ ਵਿਚ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਉਣ ਅਤੇ ਘੱਟ-ਗਿਣਤੀਆਂ ਲਈ ਮੈਡੀਕਲ ਅਤੇ ਰਾਹਤ ਕੈਂਪ ਲਗਵਾਉਣ &&num;8216&semi;ਚ ਅਹਿਮ ਭੂਮਿਕਾ ਨਿਭਾਈ ਹੈ।<br><br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;