&NewLine;<p class&equals;"wp-block-paragraph"><strong>ਚੰਡੀਗੜ੍ਹ&sol;ਨੰਗਲ &colon;<&sol;strong> à¨­à¨¾à¨–ੜਾ ਡੈਮ ਦੇ ਫਲੱਡ ਗੇਟ ਅਗਲੇ 5 ਦਿਨ ਤੱਕ ਖੁੱਲ੍ਹੇ ਰਹਿਣਗੇ। ਇਹ ਜਾਣਕਾਰੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਉੱਚ ਅਧਿਕਾਰੀ ਨੇ ਦਿੱਤੀ ਹੈ। ਚੰਡੀਗੜ੍ਹ &&num;8216&semi;ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪਾਣੀ ਕੰਟਰੋਲਡ ਤਰੀਕੇ ਨਾਲ ਛੱਡਿਆ ਜਾ ਰਿਹਾ ਹੈ ਤੇ ਇਸਦੀ ਜਾਣਕਾਰੀ ਪਹਿਲਾਂ ਦਿੱਤੀ ਗਈ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਦਾ ਬੁੱਧਵਾਰ ਨੂੰ ਪਾਣੀ ਦਾ ਪੱਧਰ 1677&period;70 ਫੁੱਟ ਤਕ ਪਹੁੰਚ ਗਿਆ। ਭਾਖੜਾ ਡੈਮ &&num;8216&semi;ਚ ਪਾਣੀ ਦੀ ਆਮਦ 76898 ਕਿਊਸਿਕ ਰਿਕਾਰਡ ਕੀਤੀ ਗਈ&comma; ਜਦੋਂਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ਼ 83703 ਕਿਊਸਿਕ ਪਾਣੀ ਛੱਡਿਆ ਗਿਆ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ &&num;8216&semi;ਚ 12350 ਕਿਊਸਿਕ&comma; ਆਨੰਦਪੁਰ ਸਾਹਿਬ ਹਾਈਡਲ ਨਹਿਰ &&num;8216&semi;ਚ 10150 ਕਿਊਸਿਕ&comma; ਜਦੋਂਕਿ ਨੰਗਲ ਡੈਮ ਤੋਂ 69900 ਕਿਊਸਿਕ ਪਾਣੀ ਸਤਲੁਜ ਦਰਿਆ &&num;8216&semi;ਚ 47400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਹਾਲੇ ਵੀ ਖ਼ਤਰੇ 1680&comma; ਦੇ ਨਿਸ਼ਾਨ ਤੋਂ 3 ਫੁੱਟ ਘੱਟ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;