&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਮੌਸਮ ਵਿਭਾਗ ਨੇ ਪੰਜਾਬ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਸੂਬੇ ਅੰਦਰ ਕੜਾਕੇ ਦੀ ਠੰਡ&comma; ਧੁੰਦ ਤੇ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦਿਨ-ਰਾਤ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਮੌਸਮ ਖੁਸ਼ਕ ਰਹੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਅੰਮ੍ਰਿਤਸਰ&comma; ਪਠਾਨਕੋਟ&comma; ਲੁਧਿਆਣਾ&comma; ਪਟਿਆਲਾ&comma; ਬਠਿੰਡਾ ਅਤੇ ਹਰਿਆਣਾ ਦੇ ਅੰਬਾਲਾ&comma; ਹਿਸਾਰ&comma; ਸਿਰਸਾ ਵਿਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦਾ ਅਨੁਮਾਨ ਹੈ। ਅਗਲੇ 2 ਦਿਨਾਂ ਦੌਰਾਨ ਪੰਜਾਬ&comma; ਹਰਿਆਣਾ ਦੇ ਕੁਝ ਹਿੱਸਿਆਂ ਵਿਚ ਸੀਤ ਲਹਿਰ ਦਾ ਕਹਿਰ ਵਰ੍ਹੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">4-5 ਦਿਨਾਂ ਦੌਰਾਨ ਪੰਜਾਬ&comma; ਹਰਿਆਣਾ ਅਤੇ ਚੰਡੀਗੜ੍ਹ ਵਿਚ ਮੌਸਮ ਮੁੱਖ ਤੌਰ &OpenCurlyQuote;ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਜਦੋਂਕਿ 5 ਤੋਂ 6 ਜਨਵਰੀ ਨੂੰ ਵੱਖ-ਵੱਖ ਹਿੱਸਿਆਂ ਵਿਚ ਠੰਡ ਹੋਣ ਵਧਣ ਦੀ ਸੰਭਾਵਨਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;