&NewLine;<p class&equals;"wp-block-paragraph"><strong>ਫਾਜ਼ਿਲਕਾ &vert; <&sol;strong>ਸ਼੍ਰੀਗੰਗਾਨਗਰ ਰੋਡ &OpenCurlyQuote;ਤੇ ਸਥਿਤ ਪਿੰਡ ਜੰਡਵਾਲਾ ਹਨੂੰਵੰਤਾ &OpenCurlyQuote;ਚ ਸ਼ਾਮ ਨੂੰ ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਜ਼ਖਮੀ ਹੋ ਗਏ। ਦੋਵਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਮਾਂ ਦੀ ਹਾਲਤ ਸੀਰੀਅਸ ਬਣੀ ਹੋਈ ਹੈ ਜਦਕਿ ਪੁੱਤਰ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰੇਖਾ ਪਤਨੀ ਵਿਜੇ ਕੁਮਾਰ ਅਤੇ ਉਸਦਾ 4 ਸਾਲ ਦਾ ਬੇਟਾ ਜੱਸਲ ਆਪਣੇ ਕਮਰੇ ਵਿਚ ਬੈਠੇ ਸਨ। ਅਚਾਨਕ ਕਮਰੇ ਦੀ ਛੱਤ ਡਿੱਗ ਗਈ&comma; ਜਿਸ ਕਰਕੇ ਦੋਵੇਂ ਮਾਂ-ਪੁੱਤ ਹੇਠਾਂ ਦੱਬੇ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਲੋਕਾਂ ਨੇ ਉਨ੍ਹਾਂ ਨੂੰ ਮਲਬੇ ਹੇਠੋਂ ਕੱਢ ਕੇ ਸਰਕਾਰੀ ਹਸਪਤਾਲ ਪਹੁੰਚਾਇਆ। ਜਿਥੇ ਛੱਤ ਦਾ ਗਾਰਡਰ ਟੁੱਟਣ ਕਾਰਨ ਰੇਖਾ ਦੇ ਸਿਰ &OpenCurlyQuote;ਤੇ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;