&NewLine;<p class&equals;"wp-block-paragraph"><strong>ਲੁਧਿਆਣਾ।<&sol;strong> ਹੈਬੋਵਾਲ ਥਾਣੇ ਅਧੀਨ ਪੈਂਦੇ ਇਲਾਕਾ ਪ੍ਰੀਤਮ ਨਗਰ ਵਿਚ ਇਕ ਪ੍ਰਾਈਵੇਟ ਕਲੀਨਿਕ ਦੇ ਬਾਹਰ ਲੋਕਾਂ ਨੇ ਜੰਮਕੇ ਹੰਗਾਮਾ ਕੀਤਾ ਅਤੇ ਡਾਕਟਰ ਉਪਰ ਗਲਤ ਟੀਕਾ ਲਗਾਉਣ ਦੇ ਦੋਸ਼ ਲਗਾਇਆ&comma; ਜਿਸ ਕਰਕੇ ਬੱਚੀ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਮਿਲੀ ਜਾਣਕਾਰੀ ਅਨੁਸਾਰ ਪ੍ਰੀਤਮ ਨਗਰ ਇਲਾਕੇ ਵਿੱਚ ਦੋ ਬੱਚੇ ਬਿਮਾਰੀ ਕਾਰਨ ਉਕਤ ਕਲੀਨਿਕ ਵਿੱਚ ਲਿਆਂਦੇ ਗਏ&comma; ਡਾਕਟਰ ਨੇ ਬੱਚਿਆਂ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਰਕੇ ਟੀਕਾ ਲਗਾ ਕੇ ਕਿਸੇ ਹੋਰ ਹਸਪਤਾਲ ਵਿੱਚ ਦਿਖਾਉਣ ਲਈ ਕਹਿ ਦਿੱਤਾ &comma; ਜਦੋਂ ਪਰਿਵਾਰ ਵਾਲੇ ਬੱਚਿਆਂ ਨੂੰ ਦੂਜੇ ਹਸਪਤਾਲ ਲੈ ਕੇ ਗਏ ਤਾਂ ਬੱਚਿਆਂ ਵਿੱਚੋਂ ਇਕ ਦੀ ਮੌਤ ਹੋ ਗਈ&comma; ਮ੍ਰਿਤਕ ਬੱਚੇ ਦੇ ਪਰਿਵਾਰ ਵਾਲਿਆਂ ਨੇ ਦੁਬਾਰਾ ਉਸੇ ਕਲੀਨਿਕ &&num;8216&semi;ਤੇ ਆ ਕੇ ਡਾਕਟਰ ਖਿਲਾਫ ਹੰਗਾਮਾ ਸ਼ੁਰੂ ਕਰ ਦਿੱਤਾ।<br>ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੂਚਨਾ ਮਿਲਣ ਤੇ ਤੁਰੰਤ ਥਾਣਾ ਹੈਬੋਵਾਲ ਦੀ ਪੁਲਸ ਮੌਕੇ &&num;8216&semi;ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਵਿੱਚ ਜੁਟ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;