&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਸਰਹੱਦੀ ਪਿੰਡ ਪਹੂਵਿੰਡ ਵਿਚ ਤਿੰਨ ਨੌਜਵਾਨਾਂ ਵੱਲੋਂ ਪਿੰਡ ਦੇ ਇਕ ਘਰ ਅੰਦਰ ਦਾਖਲ ਹੋ ਕੇ ਨਾਬਾਲਗ ਲੜਕੀ ਨੂੰ ਪਿਸਤੌਲ ਦੀ ਨੋਕ &&num;8216&semi;ਤੇ ਅਗਵਾ ਕਰਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰ ਨੇ ਦੋਸ਼ ਲਾਏ ਹਨ ਕਿ ਘਰ ਅੰਦਰ ਦਾਖਲ ਹੋਏ ਤਿੰਨਾਂ ਨੌਜਵਾਨਾਂ ਨੇ ਪਹਿਲਾਂ ਲੜਕੀ ਦੀ ਮਾਂ-ਭੈਣ ਅਤੇ ਭਰਾ ਦੀ ਕੁੱਟਮਾਰ ਕੀਤੀ&comma; ਫਿਰ ਬਾਅਦ ਵਿਚ ਲੜਕੀ ਦੀ ਮਾਂ &&num;8216&semi;ਤੇ ਪਿਸਤੌਲ ਤਾਨ ਕੇ ਲੜਕੀ ਨੂੰ ਅਗਵਾ ਕਰਕੇ ਲੈ ਗਏ। ਘਟਨਾ ਤੋਂ ਬਾਅਦ ਪੂਰੇ ਪਿੰਡ ਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦਾ ਪਤੀ ਕਿਸੇ ਕੰਮ ਲਈ ਬਾਹਰ ਗਿਆ ਸੀ ਅਤੇ ਉਸਦੀ ਵੱਡੀ ਲੜਕੀ ਅਤੇ ਛੋਟੀ ਲੜਕੀ ਤੇ ਲੜਕਾ ਘਰ ਮੌਜੂਦ ਸੀ ਕਿ ਅਚਾਨਕ ਦਰਵਾਜ਼ਾ ਕੁਝ ਨੌਜਵਾਨਾਂ ਨੇ ਖਟਕਾਇਆ ਤਾਂ ਤਿੰਨਾਂ ਨੌਜਵਾਨਾਂ &&num;8216&semi;ਚੋਂ ਇਕ ਨੌਜਵਾਨ ਨੇ ਉਸਦੇ ਸਿਰ ਵਿਚ ਹਾਕੀ ਮਾਰ ਦਿੱਤੀ ਅਤੇ ਘਰ ਦੇ ਕਮਰੇ &&num;8216&semi;ਚ ਬੈਠੀ ਉਸਦੀ ਲੜਕੀ ਪ੍ਰੀਤੀ ਨੂੰ ਧੂਹ ਕੇ ਬਾਹਰ ਲੈ ਗਏ। ਲੜਕੀ ਦੀ ਮਾਂ ਨੇ ਦੱਸਿਆ ਕਿ ਜਦੋਂ ਵਿਰੋਧ ਕੀਤਾ ਤਾਂ ਉਕਤ ਨੌਜਵਾਨਾਂ ਨੇ ਉਸ &&num;8216&semi;ਤੇ ਪਿਸਤੌਲ ਤਾਨ ਦਿੱਤੀ ਅਤੇ ਇਹ ਧਮਕੀ ਦਿੱਤੀ ਕਿ ਜੇਕਰ ਤੂੰ ਕੋਈ ਰੌਲਾ ਪਾਇਆ ਤਾਂ ਤੈਨੂੰ ਗੋਲੀ ਮਾਰ ਦਿਆਂਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਧਾਰਾ 376 ਦੇ ਕੇਸ &OpenCurlyQuote;ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਹੋਇਆ ਹੈ। ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਸ਼ਿੰਦਾ ਸਿੰਘ ਨੇ ਦੱਸਿਆ ਕਿ ਫ਼ਿਰੋਜ਼ਪੁਰ ਵਾਸੀ ਸਲਮਾਨ ਖ਼ਿਲਾਫ਼ ਪੁਲਿਸ ਵਲੋਂ 7 ਮਹੀਨੇ ਪਹਿਲਾਂ 376 ਦੇ ਕੇਸ ਦਰਜ ਕੀਤਾ ਗਿਆ ਸੀ ਪਰ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਉਕਤ ਨੌਜਵਾਨ ਗ੍ਰਿਫ਼ਤਾਰ ਨਹੀਂ ਕੀਤਾ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;