&NewLine;<p class&equals;"wp-block-paragraph"><strong>ਹਰਿਆਣਾ &vert; <&sol;strong>ਇਥੋਂ ਇਕ ਵਿਦਿਆਰਥਣ ਦੇ ਲਾਪਤਾ ਹੋਣ ਦੀ ਗੱਲ ਸਾਹਮਣੇ ਆਈ ਹੈ। ਅੰਬਾਲਾ ਤੋਂ ਰਾਏਪੁਰ ਰਾਣੀ ਬੀ&period;ਐੱਡ ਦੀ ਪ੍ਰੀਖਿਆ ਦੇਣ ਗਈ ਲੜਕੀ ਵਾਪਸ ਘਰ ਨਹੀਂ ਆਈ। ਪਰਿਵਾਰ ਨੇ ਆਪਣੇ ਪੱਧਰ &OpenCurlyQuote;ਤੇ ਥਾਂ-ਥਾਂ ਭਾਲ ਕੀਤੀ ਪਰ ਕਿਤੇ ਵੀ ਕੋਈ ਸੁਰਾਗ ਨਹੀਂ ਮਿਲਿਆ। ਦੂਜੇ ਪਾਸੇ ਕਾਲਜ ਪ੍ਰਬੰਧਕਾਂ ਤੋਂ ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਲੜਕੀ ਕੁਝ ਦਿਨ ਪਹਿਲਾਂ ਇਕ ਨੌਜਵਾਨ ਨਾਲ ਕਾਲਜ ਗਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਲੜਕੀ ਦਾ ਨੰਬਰ ਬੰਦ ਆ ਰਿਹਾ ਹੈ। ਪੁਲਿਸ ਨੇ ਪਿਤਾ ਦੀ ਸ਼ਿਕਾਇਤ &OpenCurlyQuote;ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਹਿਜ਼ਾਦਪੁਰ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਕੋਡਵਾ ਖੁਰਦ ਦੇ ਵਸਨੀਕ ਨੇ ਦੱਸਿਆ ਕਿ ਰਾਏਪੁਰ ਰਾਣੀ ਤੋਂ ਧੀ ਬੀ&period;ਐੱਡ ਕਰ ਰਹੀ ਹੈ। ਹੁਣ ਉਸ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਸਨ। ਸ਼ੁੱਕਰਵਾਰ ਸਵੇਰੇ ਵੀ ਬੇਟੀ ਪ੍ਰੀਖਿਆ ਦੇਣ ਲਈ ਰਾਏਪੁਰ ਰਾਣੀ ਲਈ ਰਵਾਨਾ ਹੋਈ ਪਰ ਘਰ ਵਾਪਸ ਨਹੀਂ ਆਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note&nbsp&semi;<&sol;strong>&colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ&nbsp&semi;&nbsp&semi;&OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;