&NewLine;<p class&equals;"wp-block-paragraph"><strong>ਨਵਾਂਸ਼ਹਿਰ &period;<&sol;strong> ਪੰਜਾਬ ਸਰਕਾਰ ਵੱਲੋਂ ਸੀਲ &lpar;ਕੰਨਟੇਨਮੈਂਟ ਪਲਾਨ&rpar; ਕੀਤੇ ਪਿੰਡਾਂ ਲਈ ਕੰਨਟੇਨਮੈਂਟ ਜ਼ੋਨ ਦੀਆਂ ਨਵੀਂਆਂ ਸੇਧਾਂ ਜਾਰੀ ਕਰਨ ਮਗਰੋਂ ਜ਼ਿਲ੍ਹੇ ਦੇ ਸੀਲ ਕੀਤੇ ਪਿੰਡਾਂ ਲਈ ਹਾਲਾਤ ਸੁਖਾਵੇਂ ਬਣਨ ਲੱਗੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਇਨ੍ਹਾਂ ਨਵੇਂ ਦਿਸ਼ਾ-ਨਿਰਦੇਸ਼ਾਂ&NewLine;ਦੇ ਮੱਦੇਨਜ਼ਰ ਜ਼ਿਲ੍ਹੇ ਦੇ ਪੰਜ ਪਿੰਡਾਂ ਨੂੰ ਕੰਨਟੇਨਮੈਂਟ ਜ਼ੋਨ ਦੀਆਂ ਪਾਬੰਦੀਆਂ ਤੋਂ ਮੁਕਤ ਕਰਨ&NewLine;ਦੇ ਹੁਕਮ ਜਾਰੀ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਜਿਨ੍ਹਾਂ ਪਿੰਡਾਂ&NewLine;ਨੂੰ ਅੱਜ ਕੰਨਟੇਨਮੈਂਟ ਜ਼ੋਨ ਤੋਂ ਬਾਹਰ ਕੱਢਿਆ ਗਿਆ ਹੈ&comma; ਉਨ੍ਹਾਂ ’ਚ ਕਮਾਮ&comma; ਬੂਥਗੜ੍ਹ&comma; ਲੋਹਗੜ੍ਹ&comma; ਤੇਜ਼ ਪਲਾਣਾ&NewLine;ਤੇ ਮਾਣੇਵਾਲ ਪਿੰਡ ਸ਼ਾਮਿਲ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੀਆਂ ਸਮੇਂ&NewLine;ਸਮੇਂ ਆਉਣ ਵਾਲੀਆਂ ਸਿਫ਼ਾਰਸ਼ਾਂ ਤਹਿਤ ਕੰਨਟੇਨਮੈਂਟ ਪਲਾਨ ਤਹਿਤ ਸੀਲ ਹੋਰ ਰਹਿ ਗਏ ਪਿੰਡਾਂ ਨੂੰ ਵੀ&NewLine;ਪਾਬੰਦੀਆਂ ਤੋਂ ਬਾਹਰ ਕਰ ਦਿੱਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਭਵਿੱਖ ’ਚ ਕਿਸੇ ਵੀ&NewLine;ਉਸ ਪਿੰਡ ਜਾਂ ਵਾਰਡ ਨੂੰ ਕੰਨਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਜਾਵੇਗਾ ਜਿੱਥੇ ਘੱਟੋ-ਘੱਟ 15 ਕੋਵਿਡ ਕੇਸ&NewLine;ਪਾਜ਼ਿਟਿਵ ਆਏ ਹੋਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;