&NewLine;<p class&equals;"wp-block-paragraph"><strong>ਨਵੀਂ ਦਿੱਲੀ &period; <&sol;strong>ਦੇਸ਼ ਨੂੰ ਕੋਰੋਨਾ ਸੰਕਟ ਨਾਲ ਜੂਝਦਿਆਂ ਸੱਤ ਮਹੀਨੇ ਬੀਤ ਗਏ ਹਨ। ਲੌਕਡਾਊਨ ਤੇ ਹੋਰ ਵਧੇਰੇ ਪਾਬੰਦੀਆਂ ਕਰਕੇ ਅਪਰੈਲ-ਜੂਨ ਤਿਮਾਹੀ ਵਿੱਚ ਜੀਡੀਪੀ ਵਿੱਚ ਵੀ 23&period;9 à¨ªà©à¨°à¨¤à©€à¨¸à¨¼à¨¤ ਦੀ ਗਿਰਾਵਟ ਆਈ ਹੈ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਸਵੀਕਾਰ ਕੀਤਾ ਹੈ ਕਿ ਆਰਥਿਕਤਾ ਸਾਹਮਣੇ ਅਜੇ ਵੀ ਚੁਣੌਤੀਆਂ ਹਨ।<br><br>ਇੱਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ &&num;8216&semi;ਚ ਨਿਰਮਲਾ ਸੀਤਾਰਮਨ ਨੇ ਕਿਹਾ&comma; &&num;8220&semi;ਆਰਥਿਕਤਾ ਨੂੰ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਕੋਰੋਨਾ ਸੰਕਟ ਕਦੋਂ ਖ਼ਤਮ ਹੋਵੇਗਾ&comma; à¨‡à¨¸ ਬਾਰੇ ਕੁਝ ਵੀ ਪੱਕਾ ਨਹੀਂ ਕਿਹਾ ਜਾ ਸਕਦਾ। ਖ਼ਾਸਕਰ ਜਦੋਂ ਤਕ ਕੋਈ ਵੈਕਸੀਨ ਨਹੀਂ ਆ ਜਾਂਦੀ। ਅਸਲ ਵਿੱਚ ਛੇ ਮਹੀਨਿਆਂ ਵਿੱਚ ਚੁਣੌਤੀਆਂ ਘੱਟ ਨਹੀਂ ਹੋਈਆਂ&comma; à¨ªà¨° ਚੁਣੌਤੀਆਂ ਦਾ ਤਰੀਕਾ ਬਦਲ ਗਿਆ ਹੈ ਤੇ ਮੰਤਰਾਲਾ ਸਮੱਸਿਆ ਦੇ ਹੱਲ ਲਈ ਤੇਜ਼ੀ ਨਾਲ ਕਦਮ ਚੁੱਕ ਰਿਹਾ ਹੈ।”<br><br>ਉਨ੍ਹਾਂ ਕਿਹਾ&comma; &&num;8216&semi;ਕੋਰੋਨਾ ਦੇ ਕੇਸ ਪ੍ਰਤੀ ਮਿਲੀਅਨ ਘੱਟ ਹੋਏ ਹਨ ਤੇ ਮੌਤ ਦਰ ਵੀ ਘੱਟ ਹੈ&comma; à¨œà¨¿à¨¸ ਦਾ ਕਾਰਨ ਹੈ ਲੋਕਾਂ ਵਿੱਚ ਜਾਗਰੂਕਤਾ ਵਧਣਾ ਪਰ ਕੋਵਿਡ -19 à¨…ਜੇ ਵੀ ਬਹੁਤ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸਮਾਜਿਕ ਦੂਰੀਆਂ&comma; à¨®à¨¾à¨¸à¨• ਪਹਿਨਣ ਤੇ ਹੱਥ ਧੋਣ ਦੀ ਆਦਤ ਅਜੇ ਵੀ ਬਦਲਾ ਨਾ ਜਾਵੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;