&NewLine;<p class&equals;"wp-block-paragraph"><strong>ਮੁਹਾਲੀ&vert;<&sol;strong> ਪੰਜਾਬ ਸਰਕਾਰ ਨੇ Pearl Group ਧੋਥਾਖੜੀ ਮਾਮਲੇ &&num;8216&semi;ਚ ਵੱਡਾ ਫ਼ੈਸਲਾ ਲਿਆ ਹੈ। ਜਾਣਕਾਰੀ ਮੁਤਾਬਕ ਸਰਕਾਰ ਨੇ Pearl Group ਧੋਖਾਧੜੀ ਮਾਮਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। ਹੁਕਮਾਂ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਫਿਰੋਜ਼ਪੁਰ ਤੇ ਮੋਹਾਲੀ &&num;8216&semi;ਚ ਘਪਲਿਆਂ ਸਬੰਧੀ ਦਰਜ ਕੀਤੀਆਂ ਐੱਫਆਈਆਰਜ਼ ਦੀ ਜਾਂਚ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਜ਼ੀਰਾ &&num;8216&semi;ਚ ਪਰਲ ਗਰੁੱਪ ਘਪਲੇ ਦੇ ਸਬੰਧ &&num;8216&semi;ਚ ਐੱਫ਼&period; ਆਈ&period; ਆਰ&period; ਨੰਬਰ 79 ਆਫ 2020 ਅਤੇ ਸਟੇਟ ਕ੍ਰਾਈਮ ਥਾਣਾ&comma; ਐੱਸ&period; ਏ&period; ਐੱਸ&period; ਨਗਰ &&num;8216&semi;ਚ ਐੱਫ&period; ਆਈ&period; ਆਰ&period; 1 ਆਫ਼ 2023 ਦੀ ਜਾਂਚ ਨੂੰ ਵਿਜੀਲੈਂਸ ਬਿਊਰੋ ਹਵਾਲੇ ਕਰ ਦਿੱਤਾ ਗਿਆ ਹੈ।&nbsp&semi;ਹੁਕਮਾਂ &&num;8216&semi;ਚ ਕਿਹਾ ਗਿਆ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਇਕ ਸੁਤੰਤਰ ਅਤੇ ਵਿਸ਼ੇਸ਼ ਏਜੰਸੀ ਹੈ&comma; ਜਿਸ ਕੋਲ ਗੁੰਝਲਦਾਰ ਆਰਥਿਕ ਅਪਰਾਧਾਂ ਦੀ ਜਾਂਚ ਲਈ ਇਕ ਸਮਰਪਿਤ ਆਰਥਿਕ ਅਪਰਾਧ ਵਿੰਗ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਰਲ ਗਰੁੱਪ ਘਪਲੇ ਵਿਚ ਲੋੜੀਂਦੀ ਜਾਂਚ ਦੀ ਵਿਸ਼ੇਸ਼ ਪ੍ਰਕਿਰਤੀ ਅਤੇ ਇਸ ਦੇ ਅੰਤਰਰਾਜੀ ਪ੍ਰਭਾਵਾਂ ਨੂੰ ਧਿਆਨ &&num;8216&semi;ਚ ਰੱਖਦਿਆਂ ਇਹ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਹੈ ਤਾਂ ਜੋ ਸਮੁੱਚੇ ਪਰਲ ਗਰੁੱਪ ਘਪਲੇ ਦਾ ਪਰਦਾਫਾਸ਼ ਕਰਨ ਲਈ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਜਾਂਚ ਕੀਤੀ ਜਾ ਸਕੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;