<p><strong>ਚੰਡੀਗੜ੍ਹ&comma; 9 ਅਕਤੂਬਰ &vert;<&sol;strong> ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ&comma; ਸਕੂਲਾਂ-ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ।<&sol;p>&NewLine;<p>ਪੰਜਾਬ ਪੁਲਿਸ ਨੇ 15 ਅਕਤੂਬਰ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ &&num;8216&semi;ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਸੂਬੇ ਵਿਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਛੁੱਟੀ ਵਿਸ਼ੇਸ਼ ਹਾਲਾਤ ਵਿਚ ਹੀ ਦਿੱਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜ ਵਿਚ 13937 ਗ੍ਰਾਮ ਪੰਚਾਇਤਾਂ ਹਨ। ਜਿਨ੍ਹਾਂ ਵਿਚ ਚੋਣਾਂ ਹੋਣੀਆਂ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;