&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ &&num;8216&semi;ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।<br><br>ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਲਈ ਨਿਰਵਿਘਨ ਈਮਾਨਦਾਰੀ&comma; ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਅਸਾਮੀ &&num;8216&semi;ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ 2023 ਹੈ।<br><br>ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆਂ ਅਰਜ਼ੀਆ &&num;8216&semi;ਚੋਂ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;