ਅੰਮ੍ਰਿਤਪਾਲ ਸਿੰਘ ਨੂੰ ਬਿਨਾਂ ਸ਼ਰਤ ਰਿਹਾਅ ਕਰੇ ਸਰਕਾਰ – ਗਿਆਨੀ ਹਰਪ੍ਰੀਤ ਸਿੰਘ

0
449

ਅੰਮ੍ਰਿਤਸਰ, 18 ਫਰਵਰੀ | ਅੰਮ੍ਰਿਤਪਾਲ ਸਿੰਘ ਨੂੰ ਬਿਨਾਂ ਸ਼ਰਤ ਰਿਹਾਅ ਕਰੇ ਸਰਕਾਰ। ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਨੂੰ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਨੇ ਕੋਈ ਜੁਰਮ ਨਹੀਂ ਕੀਤਾ ਤੇ ਡਿਬਰੂਗੜ੍ਹ ਦੀਆਂ ਜੇਲਾਂ ਵਿਚ ਲੰਬੇ ਸਮੇਂ ਤੋਂ ਰੱਖ ਕੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ।

ਇਨ੍ਹਾਂ ਨਾਲ ਕਈ ਹੋਰ ਨੌਜਵਾਨ ਵੀ ਜੋ ਡਿਬਰੂਗੜ੍ਹ ਭੇਜੇ ਸਨ, ਉਨ੍ਹਾਂ ਨੂੰ ਵੀ ਸਰਕਾਰ ਰਿਹਾਅ ਕਰੇ। ਅੰਮ੍ਰਿਤਪਾਲ ਸਿੰਘ ਉਤੇ ਜੋ ਜੇਲ ਦੀ ਬੈਰਕ ਵਿਚ ਮੋਬਾਇਲ ਫੋਨ ਫੜੇ ਜਾਣ ਦੀ ਗੱਲ ਕਹੀ ਜਾ ਰਹੀ ਹੈ, ਸਭ ਝੂਠ ਹੈ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletin/videos/6919345434858718