&NewLine;<p class&equals;"wp-block-paragraph"><strong>ਅੰਮ੍ਰਿਤਸਰ &vert;<&sol;strong> ਬੀਤੀ ਰਾਤ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਮੱਲੀਆਂ ਵਿਖੇ ਆਏ ਲੁਟੇਰਿਆਂ &&num;8216&semi;ਤੇ ਪੈਟਰੋਲ ਪੰਪ ਦੇ ਸਕਿਉਰਿਟੀ ਗਾਰਡ ਨੇ ਗੋਲੀਆਂ ਚਲਾ ਦਿੱਤੀਆਂ&comma; ਜਿਸ &&num;8216&semi;ਚ ਇਕ ਲੁਟੇਰੇ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ&comma; ਜਦਕਿ ਦੂਜਾ ਫਾਇਰਿੰਗ ਕਰਨ ਤੋਂ ਬਾਅਦ ਫਰਾਰ ਹੋ ਗਿਆ। ਗਾਰਡ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 ਲੁਟੇਰੇ ਮੋਟਰਸਾਈਕਲ &&num;8216&semi;ਤੇ ਬੈਠੇ ਸਨ&comma; ਜਦੋਂ ਉਹ ਪੈਟਰੋਲ ਪਵਾਉਣ ਵਾਲੇ ਨੂੰ ਪਿਸਤੌਲ ਦਿਖਾ ਕੇ ਉਸ ਤੋਂ ਪੈਸੇ ਮੰਗਣ ਲੱਗੇ ਤਾਂ ਉਸ ਨੇ ਬਿਨਾਂ ਦੇਰ ਕੀਤੇ ਆਪਣੀ ਡਬਲ ਬੈਰਲ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ&comma; ਜਿਸ &&num;8216&semi;ਚ ਇਕ ਲੁਟੇਰੇ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ ਅਤੇ ਦੂਜਾ ਉਹ ਆਪਣੇ ਮੋਟਰਸਾਈਕਲ &&num;8216&semi;ਤੇ ਉਥੋਂ ਫਰਾਰ ਹੋ ਗਿਆ। ਦੱਸ ਦਈਏ ਕਿ ਇਹ ਉਹੀ ਪੈਟਰੋਲ ਪੰਪ ਹੈ&comma; ਜਿੱਥੇ ਕੁਝ ਸਮਾਂ ਪਹਿਲਾਂ 90000 ਦੀ ਲੁੱਟ ਦੀ ਵਾਰਦਾਤ ਹੋਈ ਸੀ&comma; ਜੋ ਕਿ ਅੱਜ ਤੱਕ ਬਰਾਮਦ ਨਹੀਂ ਹੋ ਸਕੀ&comma; ਜਦਕਿ ਇੱਕ ਵਾਰ ਫਿਰ ਤੋਂ ਉਸੇ ਪੈਟਰੋਲ ਪੰਪ ਨੂੰ ਲੁਟੇਰਿਆਂ ਨੇ ਆਪਣਾ ਨਿਸ਼ਾਨਾ ਬਣਾਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;