&NewLine;<p class&equals;"wp-block-paragraph"><strong>ਫਾਜ਼ਿਲਕਾ &vert;<&sol;strong> ਬੀਤੇ ਦਿਨੀਂ ਅਬੋਹਰ ਦੇ ਵਰਿਆਮਖੇੜਾ ਵਿਚ ਮੋਟਰਸਾਈਕਲ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ 16 ਸਾਲਾ ਨਾਬਾਲਿਗ ਦੀ ਸ਼ਨੀਵਾਰ ਪੀ&period; ਜੀ&period; ਆਈ&period; ’ਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਇੱਧਰ ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਵਰਿਆਮਖੇੜਾ ਵਾਸੀ ਦਿਨੇਸ਼ ਪੁੱਤਰ ਨੰਦਰਾਮ &lpar;16&rpar; ਬੀਤੇ ਦਿਨੀਂ ਆਪਣੇ ਭੂਆ ਦੇ ਮੁੰਡੇ ਰਾਮ ਸਿੰਘ &lpar;15&rpar; ਦੇ ਨਾਲ ਮੋਟਰਸਾਈਕਲ ’ਤੇ ਰਾਤ ਸਮੇਂ ਭੁਆ ਦੇ ਘਰ ਜਾ ਰਿਹਾ ਸੀ ਕਿ ਰਾਹ ਵਿਚ ਉਨ੍ਹਾਂ ਦਾ ਮੋਟਰਸਾਈਕਲ ਸਲਿਪ ਹੋਣ ਕਾਰਨ ਦਿਨੇਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸਨੂੰ ਪਰਿਵਾਰ ਵਾਲਿਆਂ ਨੇ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ&comma; ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਫਰੀਦਕੋਟ ਤੋਂ ਬਾਅਦ ਪਰਿਵਾਰ ਉਸਨੂੰ ਚੰਡੀਗੜ੍ਹ ਦੇ ਪੀ&period; ਜੀ&period; ਆਈ&period; ਲੈ ਗਿਆ&comma; ਜਿੱਥੇ ਸ਼ਨੀਵਾਰ ਸਵੇਰੇ ਉਸਦੀ ਮੌਤ ਹੋ ਗਈ। ਇੱਧਰ ਬਾਅਦ ਦੁਪਹਿਰ ਉਸਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਪੱਟੀ ਸਦੀਕ ਚੌਕੀ ਦੇ ਸਹਾਇਕ ਸਬ-ਇੰਸਪੈਕਟਰ ਮਨਜੀਤ ਸਿੰਘ ਨੇ ਰਖਵਾਉਂਦੇ ਹੋਏ ਪਰਿਵਾਰ ਵਾਲਿਆਂ ਦੇ ਬਿਆਨ ਕਲਮਬੱਧ ਕੀਤੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;