&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਧੰਨ-ਧੰਨ ਬਾਬਾ ਜ਼ੋਰਾਵਰ ਸਿੰਘ ਜੀ&comma; ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ 26 ਤੋਂ 28 ਦਸੰਬਰ ਤੱਕ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਦੌਰਾਨ ਦੇਸ਼ਾਂ-ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਯੋਗ ਅਗਵਾਈ ਹੇਠ 24 ਘੰਟੇ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਜੌੜਮਾਜਰਾ ਨੇ ਦੱਸਿਆ ਕਿ ਇਹ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਿਭਾਗ ਵੱਲੋਂ ਸੂਬੇ ਦੇ 9 ਹੋਰ ਜ਼ਿਲ੍ਹਿਆਂ ਵਿਚੋਂ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਬੁਲਾਇਆ ਗਿਆ। ਇਸ ਤਰ੍ਹਾਂ ਲਗਭਗ ਕੁੱਲ 75 ਡਾਕਟਰ&comma; 9 ਸਪੈਸ਼ਲਿਸਟ ਡਾਕਟਰ&comma; 55 ਫਾਰਮੇਸੀ ਅਫਸਰ &comma;13 ਸਿਹਤ ਸੁਪਰਵਾਈਜ਼ਰ&comma;  57 ਦਰਜਾ ਚਾਰ ਕਰਮਚਾਰੀਆਂ ਤੋਂ ਇਲਾਵਾ 70 ਹੋਰ ਪੈਰਾ-ਮੈਡੀਕਲ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ।  <&sol;p>&NewLine;&NewLine;&NewLine;&NewLine;<p class&equals;"wp-block-paragraph">ਸੰਗਤਾਂ ਨੂੰ 24 ਘੰਟੇ ਸਿਹਤ ਸੇਵਾਵਾਂ ਦੇਣ ਲਈ 7 ਸਰਕਾਰੀ ਅਤੇ 7 ਪ੍ਰਾਈਵੇਟ ਆਰਜ਼ੀ ਡਿਸਪੈਂਸਰੀਆਂ ਸਮੇਤ ਐਂਬੂਲੈਂਸ ਤਾਇਨਾਤ ਕੀਤੀਆਂ ਗਈਆਂ। ਇਨ੍ਹਾਂ ਡਿਸਪੈਂਸਰੀਆਂ ਵਿਚ 27 ਦਸੰਬਰ ਸ਼ਾਮ ਤਕ 7729 ਮਰੀਜ਼ਾਂ ਦੀ ਓ&period;ਪੀ&period; ਡੀ&period; ਕੀਤੀ ਗਈ ਜਦਕਿ 44 ਮਰੀਜ਼ਾਂ ਨੂੰ ਰੈਫਰ ਕੀਤਾ ਗਿਆ। 2 ਐਂਬੂਲੈਂਸਾਂ ਵੀ&period;ਵੀ&period;ਆਈ&period; ਪੀ&period; ਲਈ&comma; 2 ਐਂਬੂਲੈਂਸਾਂ  à¨¨à¨—ਰ ਕੀਰਤਨ ਦੇ ਅੱਗੇ-ਪਿੱਛੇ ਤੇ ਇਕ ਐਂਬੂਲੈਂਸ ਡਿਸਪੈਂਸਰੀਆਂ ਨੂੰ ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਦੀ ਸਪਲਾਈ ਦੇਣ ਲਈ ਸਨ&comma; ਇਸ ਤਰ੍ਹਾਂ ਕੁੱਲ 17 ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਸਰਕਾਰ ਤੇ ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਜਾਗਰੂਕ ਕਰਦੀ ਇਕ ਪ੍ਰਦਰਸ਼ਨੀ ਲਗਾਈ ਗਈ&comma; ਜਿਸ ਵਿਚ ਆਮ ਆਦਮੀ ਕਲੀਨਿਕ ਵੀ ਦਰਸਾਈ ਗਈ ਅਤੇ ਨੁੱਕੜ ਨਾਟਕਾਂ ਰਾਹੀਂ ਸ਼ਰਧਾਲੂਆਂ ਨੂੰ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ। ਸਭਾ ਦੌਰਾਨ  à¨²à©‹à¨•ਾਂ ਦੁਆਰਾ 348 ਲੰਗਰ ਲਗਾਏ ਗਏ।<&sol;p>&NewLine;&NewLine;&NewLine;&NewLine;<p class&equals;"wp-block-paragraph"> ਸੈਂਪਲਿੰਗ ਲਈ ਚਾਰ ਫੂਡ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਨ੍ਹਾਂ ਲੰਗਰਾਂ ਵਿਚ ਪੀਣ ਵਾਲੇ ਪਾਣੀ ਨੂੰ ਸਿਹਤ ਵਿਭਾਗ ਦੀ 16 ਮੈਂਬਰੀ ਟੀਮਾਂ ਵੱਲੋਂ ਕਲੋਰੀਨੇਟ ਕੀਤਾ ਗਿਆ। ਪਾਣੀ ਦੀ ਸੈਂਪਲਿੰਗ ਕੀਤੀ ਗਈ ਤੇ ਪਾਣੀ ਟੈਸਟ ਦੌਰਾਨ ਪੀਣਯੋਗ ਪਾਇਆ ਗਿਆ। ਕੋਵਿਡ -19 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਸ ਸਾਰੇ ਕੰਮ ਦੀ ਦੇਖ-ਰੇਖ ਸਿਵਲ ਸਰਜਨ ਵੱਲੋਂ ਖੁਦ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਸਮੇਤ 16 ਸੁਪਰਵਾਈਜ਼ਰੀ ਟੀਮਾਂ ਵੱਲੋਂ 24 ਘੰਟੇ ਕੀਤੀ ਗਈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;