&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਡੇਂਗੂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।<br>ਜ਼ਿਕਰਯੋਗ ਹੈ ਕਿ ਭਾਵੇਂ ਸ&period; ਜੌੜਾਮਾਜਰਾ ਆਮ ਆਦਮੀ ਪਾਰਟੀ ਲਈ ਗੁਜਰਾਤ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ&comma; ਪਰ ਲੋਕਾਂ ਦੀ ਸਿਹਤ ਦੀ ਰਾਖੀ ਲਈ ਉਹ ਡਿਜੀਟਲ ਮਾਧਿਅਮ ਰਾਹੀਂ ਵੱਖ-ਵੱਖ ਸਿਹਤ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।<br>ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ 9559 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਨ੍ਹਾਂ ਵਿੱਚੋਂ 8323 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਪੰਜਾਬ ਵਿੱਚ ਡੇਂਗੂ ਦੇ ਸਿਰਫ਼ 1206 ਐਕਟਿਵ ਮਰੀਜ਼ ਹਨ&comma; ਜਿਨ੍ਹਾਂ ਵਿੱਚੋਂ 102 ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ&comma; 91 ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਹਨ ਅਤੇ 1012 ਆਪਣੇ ਘਰਾਂ ਵਿੱਚ ਠੀਕ ਹੋ ਰਹੇ ਹਨ। ਜਿਹੜੇ ਮਰੀਜ਼ ਘਰਾਂ ਵਿੱਚ ਮੌਜੂਦ ਹਨ ਉਨ੍ਹਾਂ ਦੀ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਵੱਲੋਂ ਰੋਜ਼ਾਨਾ ਆਧਾਰ ’ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਡੇਂਗੂ ਕਾਰਨ 16 ਵਿਅਕਤੀਆਂ ਦੀ ਮੌਤ ਹੋਈ ਹੈ ਜਦੋਂ ਕਿ ਪਿਛਲੇ ਸਾਲ ਡੇਂਗੂ ਨਾਲ 55 ਮੌਤਾਂ ਹੋਈਆਂ ਸਨ। ਇਸ ਲਈ ਫਿਲਹਾਲ ਸਥਿਤੀ ਕਾਫੀ ਹੱਦ ਤੱਕ ਕਾਬੂ ਹੇਠ ਹੈ &comma;ਪਰ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਮੁਸਤੈਦੀ ਨੂੰ ਮੱਠੀ ਨਾ ਪੈਣ ਦੇਣ। ਉਨ੍ਹਾਂ ਸੂਬੇ ਵਿੱਚ ਡੇਂਗੂ ਰੋਕੂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਵੀ ਨਿਰਦੇਸ਼ ਦਿੱਤੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;