&NewLine;<p class&equals;"wp-block-paragraph"><strong>ਚੰਡੀਗੜ੍ਹ।<&sol;strong> ਪੰਜਾਬ ਅਤੇ ਹਰਿਆਣਾ ਹਾਈ ਕੋਰਟ &lpar;Punjab &amp&semi; Haryana High Court&rpar; ਨੇ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।<br><br>ਹਾਈ ਕੋਰਟ ਨੇ ਸ਼ਗਨਪ੍ਰੀਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਸ਼ਗਨਪ੍ਰੀਤ ਸਿੰਘ ਉਤੇ ਯੁਵਾ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ &lpar;Vicky Middukhera&rpar; ਦੇ ਕਤਲ ਨਾਲ ਜੁੜੇ ਹੋਣ ਦੇ ਦੋਸ਼ ਲਗਾਏ ਜਾ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਸ਼ਗਨਪ੍ਰੀਤ ਸਿੰਘ ਇਸ ਸਮੇਂ ਆਸਟ੍ਰੇਲੀਆ &&num;8216&semi;ਚ ਰਹਿ ਰਿਹਾ ਹੈ ਤੇ ਸਿੱਧੂ ਮੂਸੇਵਾਲਾ ਦਾ ਮੈਨੇਜਰ ਰਹਿ ਚੁੱਕਾ ਹੈ। ਸ਼ਗਨਪ੍ਰੀਤ ਸਿੰਘ &&num;8216&semi;ਤੇ ਮਿੱਡੂਖੇੜਾ ਦੇ ਕਤਲ &&num;8216&semi;ਚ ਸ਼ਾਮਲ ਹੋਣ ਦਾ ਦੋਸ਼ ਹੈ। ਦੱਸਿਆ ਜਾਂਦਾ ਹੈ ਕਿ ਇਸ ਮਾਮਲੇ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਸ਼ਗਨਪ੍ਰੀਤ ਨੂੰ ਵਿਦੇਸ਼ ਭੱਜਣ &&num;8216&semi;ਚ ਮਦਦ ਕੀਤੀ ਸੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;