<p><strong>ਚੰਡੀਗੜ੍ਹ&comma; 9 ਅਕਤੂਬਰ &vert;<&sol;strong> ਪੰਜਾਬ &&num;8216&semi;ਚ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੁਣ ਚੋਣ ਅਧਿਕਾਰੀਆਂ ਦੀ ਨਿਯੁਕਤੀ ਸਮੇਤ ਕਈ ਮੁੱਦਿਆਂ &&num;8216&semi;ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਪੰਚਾਇਤੀ ਚੋਣਾਂ ਵਿਚ ਧਾਂਦਲੀ ਦੇ ਦੋਸ਼ ਲਾਉਂਦਿਆਂ ਕੱਲ ਹਾਈ ਕੋਰਟ ਵਿਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਹੁਣ ਹਾਈ ਕੋਰਟ ਨੇ ਅੱਜ ਇਕ ਪਟੀਸ਼ਨ &&num;8216&semi;ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।<&sol;p>&NewLine;<p>ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੁੱਛਿਆ ਕਿ ਪੰਜਾਬ ਚੋਣ ਅਧਿਕਾਰੀ ਰਾਜ ਕੁਮਾਰ ਚੌਧਰੀ ਨੂੰ ਕਿਸ ਆਧਾਰ &&num;8216&semi;ਤੇ ਨਿਯੁਕਤ ਕੀਤਾ ਗਿਆ ਹੈ। ਹਾਈਕੋਰਟ ਨੇ ਇਸ &&num;8216&semi;ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਸਖ਼ਤ ਟਿੱਪਣੀ ਕਰਦਿਆਂ ਹਾਈਕੋਰਟ ਨੇ ਕਿਹਾ- ਕੀ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ&quest;<&sol;p>&NewLine;<p>ਕੀ ਸਰਕਾਰ ਪੰਚਾਇਤੀ ਚੋਣਾਂ ਨੂੰ ਵਧੇਰੇ ਸਮਾਵੇਸ਼ੀ ਢੰਗ ਨਾਲ ਕਰਵਾ ਸਕਦੀ ਹੈ&quest; ਜਾਂ ਹਾਈਕੋਰਟ ਇਸ ਸਬੰਧੀ ਹੁਕਮ ਜਾਰੀ ਕਰੇ। ਪੰਜਾਬ ਸਰਕਾਰ ਅੱਜ ਹੀ ਆਪਣਾ ਜਵਾਬ ਦਾਖਲ ਕਰੇ&comma; ਨਹੀਂ ਤਾਂ ਹਾਈਕੋਰਟ ਖੁਦ ਇਸ &&num;8216&semi;ਤੇ ਫੈਸਲਾ ਲਵੇਗੀ। ਅੱਜ ਮੁੜ ਸੁਣਵਾਈ ਕਰ ਕੇ ਇਸ ਮਾਮਲੇ ਵਿਚ ਫੈਸਲਾ ਲਿਆ ਜਾਵੇਗਾ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;